October 25, 2026, 12:20 am
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਗੁਜਰਾਤ ਦੇ ਭੁਜ 'ਚ ਕੇ.ਕੇ ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ...

ਪੀ.ਐਮ ਮੋਦੀ ਨੇ ਗੁਜਰਾਤ ਦੇ ਭੁਜ ‘ਚ ਕੇ.ਕੇ ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਕੀਤਾ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਭੁਜ ਵਿੱਚ ਕੇਕੇ ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਸਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਭੂਚਾਲ ਤੋਂ ਪ੍ਰਭਾਵਿਤ ਭੁਜ ਦੇ ਲੋਕ ਹੁਣ ਕੱਛ ਦੇ ਪਹਿਲੇ ਸੁਪਰ ਸਪੈਸ਼ਲਿਟੀ ਹਸਪਤਾਲ ਨਾਲ ਨਵੀਂ ਕਿਸਮਤ ਲਿਖ ਰਹੇ ਹਨ। ਇਹ ਹਸਪਤਾਲ ਲੋਕਾਂ ਨੂੰ ਸਸਤੀਆਂ ਅਤੇ ਮਿਆਰੀ ਡਾਕਟਰੀ ਸਹੂਲਤਾਂ ਪ੍ਰਦਾਨ ਕਰੇਗਾ। ਹਸਪਤਾਲ ਦਾ ਨਿਰਮਾਣ ਸ੍ਰੀ ਕੱਛੀ ਲੇਵਾ ਪਟੇਲ ਸਮਾਜ, ਭੁਜ ਵੱਲੋਂ ਕੀਤਾ ਗਿਆ ਹੈ।


ਪੀ ਐਮ ਮੋਦੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਨਾਲ ਮਰੀਜ਼ਾਂ ਨੂੰ ਹੋਰ ਸਹੂਲਤਾਂ ਮਿਲਣਗੀਆਂ। ਆਯੁਸ਼ਮਾਨ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਰਾਹੀਂ ਆਧੁਨਿਕ ਅਤੇ ਨਾਜ਼ੁਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ਤੱਕ ਵਧਾਇਆ ਜਾ ਰਿਹਾ ਹੈ। ਜੇਕਰ ਗਰੀਬ ਨੂੰ ਇਲਾਜ ਦੇ ਖਰਚੇ ਦੀ ਚਿੰਤਾ ਤੋਂ ਮੁਕਤੀ ਮਿਲ ਜਾਂਦੀ ਹੈ ਤਾਂ ਉਹ ਆਪਣੀ ਮਿਹਨਤ ਨਾਲ ਗਰੀਬੀ ਤੋਂ ਬੜੀ ਆਸਾਨੀ ਨਾਲ ਬਾਹਰ ਨਿਕਲ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...