September 21, 2026, 2:45 am
----------- Advertisement -----------
HomeNewsLatest Newsਪੀ.ਐਮ ਮੋਦੀ ਵੱਲੋਂ ਜਨ ਸਮਰਥ ਪੋਰਟਲ ਅਤੇ ਨਵੇਂ ਸਿੱਕੇ ਜਾਰੀ

ਪੀ.ਐਮ ਮੋਦੀ ਵੱਲੋਂ ਜਨ ਸਮਰਥ ਪੋਰਟਲ ਅਤੇ ਨਵੇਂ ਸਿੱਕੇ ਜਾਰੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਸਮਰਥ ਪੋਰਟਲ ਲਾਂਚ ਕੀਤਾ। ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ਵੱਕਾਰੀ ਹਫ਼ਤੇ ਦੇ ਸਮਾਰੋਹ ਦਾ ਉਦਘਾਟਨ ਕਰਨ ਪਹੁੰਚੇ ਪੀਐਮ ਮੋਦੀ ਨੇ ਆਪਣਾ ਸੰਬੋਧਨ ਵੀ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਦੀ ਹਾਜ਼ਰੀ ਵਿੱਚ ਆਜ਼ਾਦੀ ਦੇ ਅੰਮ੍ਰਿਤ ਪੁਰਬ ਨੂੰ ਸਮਰਪਿਤ ਨਵੇਂ ਸਿੱਕੇ ਵੀ ਜਾਰੀ ਕੀਤੇ ਗਏ।

‘ਜਨ ਸਮਰਥ ਪੋਰਟਲ’ ਸਰਕਾਰੀ ਕ੍ਰੈਡਿਟ ਸਕੀਮਾਂ ਨੂੰ ਜੋੜਨ ਵਾਲਾ ਵਨ-ਸਟਾਪ ਡਿਜੀਟਲ ਪੋਰਟਲ ਹੈ। ਜਨ ਸਮਰਥ ਪੋਰਟਲ ਆਪਣੀ ਕਿਸਮ ਦਾ ਪਹਿਲਾ ਪਲੇਟਫਾਰਮ ਹੈ ਜੋ ਲਾਭਪਾਤਰੀਆਂ ਨੂੰ ਰਿਣਦਾਤਿਆਂ ਨਾਲ ਸਿੱਧਾ ਜੋੜਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਹੁਣ ਵੱਖ-ਵੱਖ ਮੰਤਰਾਲਿਆਂ ਦੀਆਂ ਵੱਖ-ਵੱਖ ਵੈੱਬਸਾਈਟਾਂ ‘ਤੇ ਜਾਣ ਦੀ ਬਜਾਏ, ਬਿਹਤਰ ਹੈ ਕਿ ਭਾਰਤ ਸਰਕਾਰ ਦੇ ਕਿਸੇ ਪੋਰਟਲ ‘ਤੇ ਪਹੁੰਚਿਆ ਜਾਏ ਅਤੇ ਲੋਕਾਂ ਦੀਆ ਸਮੱਸਿਆਵਾਂ ਦਾ ਹੱਲ ਹੋਵੇ। ਅੱਜ ਜਨ ਸਮਰਥ ਪੋਰਟਲ ਲਾਂਚ ਕਰ ਕੇ ਇਸ ਟੀਚੇ ਨੂੰ ਅੱਗੇ ਵਧਾਇਆ ਗਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਲੋਕਾਂ ਨੇ ਹੀ ਸਾਨੂੰ ਆਪਣੀ ਸੇਵਾ ਲਈ ਇੱਥੇ ਭੇਜਿਆ ਹੈ। ਇਸ ਲਈ ਇਹ ਸਾਡੀ ਸਭ ਤੋਂ ਵੱਡੀ ਤਰਜੀਹ ਹੈ ਕਿ ਅਸੀਂ ਖੁਦ ਲੋਕਾਂ ਤੱਕ ਪਹੁੰਚ ਕਰੀਏ। ਹਰ ਯੋਗ ਵਿਅਕਤੀ ਤੱਕ ਪਹੁੰਚਣਾ, ਉਸ ਨੂੰ ਪੂਰਾ ਲਾਭ ਦੇਣਾ ਸਾਡੀ ਜ਼ਿੰਮੇਵਾਰੀ ਹੈ।
ਪ੍ਰੋਗਰਾਮ ‘ਚ ਗੱਲਬਾਤ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਅੱਜ ਇਥੇ ਰੁਪਏ ਦੀ ਸ਼ਾਨਦਾਰ ਯਾਤਰਾ ਵੀ ਦਿਖਾਇਆ ਗਿਆ ਹੈ। ਇਸ ਯਾਤਰਾ ਤੋਂ ਜਾਣੂ ਕਰਵਾਉਣ ਵਾਲੀ ਡਿਜੀਟਲ ਪ੍ਰਦਰਸ਼ਨੀ ਵੀ ਸ਼ੁਰੂ ਕੀਤੀ ਗਈ ਅਤੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਨਵੇਂ ਸਿੱਕੇ ਵੀ ਜਾਰੀ ਕੀਤੇ ਗਏ। ਇਹ ਨਵੇਂ ਸਿੱਕੇ ਦੇਸ਼ ਵਾਸੀਆਂ ਨੂੰ ਅੰਮ੍ਰਿਤ ਕਾਲ ਦੇ ਟੀਚਿਆਂ ਬਾਰੇ ਲਗਾਤਾਰ ਯਾਦ ਦਿਵਾਉਣਗੇ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...