July 19, 2026, 8:44 am
----------- Advertisement -----------
HomeNewsLatest NewsPM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਕੀਤੀ ਮੁਲਾਕਾਤ, ਯੁੱਧ 'ਚ...

PM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਕੀਤੀ ਮੁਲਾਕਾਤ, ਯੁੱਧ ‘ਚ ਮਾਰੇ ਗਏ ਬੱਚਿਆਂ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਢਾਈ ਸਾਲ ਤੋਂ ਚਲ ਰਹੀ ਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਯੂਕਰੇਨ ਪਹੁੰਚੇ। ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਦੋਵੇਂ ਨੇਤਾ ਯੂਕਰੇਨ ਦੇ ਰਾਸ਼ਟਰੀ ਅਜਾਇਬ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਯੁੱਧ ‘ਚ ਮਾਰੇ ਗਏ ਬੱਚਿਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਦੀ ਯਾਦਗਾਰ ‘ਤੇ ਇੱਕ ਗੁੱਡੀ ਵੀ ਰੱਖੀ।

ਇਸ ਤੋਂ ਪਹਿਲਾਂ ਮੋਦੀ 10 ਘੰਟੇ ਦੀ ਰੇਲ ਯਾਤਰਾ ਤੋਂ ਬਾਅਦ ਭਾਰਤੀ ਸਮੇਂ ਅਨੁਸਾਰ ਸਵੇਰੇ 10 ਵਜੇ ਕੀਵ ਪਹੁੰਚੇ। ਉਹ ਇੱਥੇ 7 ਘੰਟੇ ਬਿਤਾਉਣਗੇ। ਕੀਵ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮੋਦੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਫੋਮਿਨ ਬੋਟੈਨੀਕਲ ਗਾਰਡਨ ਵਿਖੇ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਸ਼ਰਧਾਂਜਲੀ ਭੇਟ ਕੀਤੀ।ਪੀਐਮ ਮੋਦੀ ਯੂਕਰੇਨ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...