July 11, 2026, 2:22 pm
----------- Advertisement -----------
HomeNewsLatest Newsਪੀਐਮ ਮੋਦੀ ਨੇ ਤੁਰਕੀ ਤੋਂ ਵਾਪਸ ਆਏ ਜਵਾਨਾਂ ਨਾਲ ਕੀਤੀ ਮੁਲਾਕਾਤ, ਕਿਹਾ-ਦੇਸ਼...

ਪੀਐਮ ਮੋਦੀ ਨੇ ਤੁਰਕੀ ਤੋਂ ਵਾਪਸ ਆਏ ਜਵਾਨਾਂ ਨਾਲ ਕੀਤੀ ਮੁਲਾਕਾਤ, ਕਿਹਾ-ਦੇਸ਼ ਨੂੰ ਤੁਹਾਡੇ ‘ਤੇ ਮਾਣ ਹੈ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ, ਜੋ ਤੁਰਕੀ ਅਤੇ ਸੀਰੀਆ ਵਿੱਚ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਭਾਰਤ ਦੁਆਰਾ ਸ਼ੁਰੂ ਕੀਤੇ ਗਏ ‘ਆਪਰੇਸ਼ਨ ਦੋਸਤ’ ਦੇ ਤਹਿਤ ਗਏ ਸਨ। ਆਪਰੇਸ਼ਨ ਦੋਸਤ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਆਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ, ਭਾਵੇਂ ਉਹ NDRF, ਫੌਜ, ਹਵਾਈ ਸੈਨਾ ਜਾਂ ਸਾਡੀਆਂ ਹੋਰ ਸੇਵਾਵਾਂ ਦੇ ਭਾਈਵਾਲ ਹੋਣ, ਸਾਰਿਆਂ ਨੇ ਸ਼ਾਨਦਾਰ ਕੰਮ ਕੀਤਾ ਹੈ। ਦੇਸ਼ ਨੂੰ ਤੁਹਾਡੇ ‘ਤੇ ਮਾਣ ਹੈ
ਪੀ ਐਮ ਮੋਦੀ ਨੇ ਕਿਹਾ ਕਿ ਸਾਡੀ ਸੰਸਕ੍ਰਿਤੀ ਨੇ ਸਾਨੂੰ ਵਸੁਧੈਵ ਕੁਟੁੰਬਕਮ ਦੀ ਸਿਖਿਆ ਦਿਤੀ ਹੈ। ਅਸੀਂ ਸਾਰੇ ਸੰਸਾਰ ਨੂੰ ਇੱਕ ਪਰਿਵਾਰ ਸਮਝਦੇ ਹਾਂ। ਜਦੋਂ ਪਰਿਵਾਰ ਦਾ ਕੋਈ ਮੈਂਬਰ ਮੁਸੀਬਤ ਵਿੱਚ ਹੁੰਦਾ ਹੈ ਤਾਂ ਉਸਦੀ ਮਦਦ ਕਰਨਾ ਭਾਰਤ ਦਾ ਫਰਜ਼ ਹੈ। ਅਸੀਂ ਸਾਰਿਆਂ ਨੇ ਉਹ ਤਸਵੀਰਾਂ ਦੇਖੀਆਂ ਹਨ ਜਿੱਥੇ ਇੱਕ ਮਾਂ ਤੁਹਾਡਾ ਮੱਥਾ ਚੁੰਮ ਕੇ ਤੁਹਾਨੂੰ ਆਸ਼ੀਰਵਾਦ ਦੇ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...