October 24, 2026, 10:32 pm
----------- Advertisement -----------
HomeNewsLatest Newsਕਿਹੜੀ ਸਿਹਤ ਸਮੱਸਿਆ ਨਾਲ ਜੂਝ ਰਹੀ ਹੈ ਪੀਐਮ ਮੋਦੀ ਦੀ ਮਾਂ ਹੀਰਾਬਾ?...

ਕਿਹੜੀ ਸਿਹਤ ਸਮੱਸਿਆ ਨਾਲ ਜੂਝ ਰਹੀ ਹੈ ਪੀਐਮ ਮੋਦੀ ਦੀ ਮਾਂ ਹੀਰਾਬਾ? ਛੋਟੇ ਪੁੱਤਰ ਪ੍ਰਹਿਲਾਦ ਮੋਦੀ ਨੇ ਦਿੱਤੀ ਜਾਣਕਾਰੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬਾ ਅਜੇ ਵੀ ਹਸਪਤਾਲ ‘ਚ ਭਰਤੀ ਹੈ। ਡਾਕਟਰਾਂ ਦੀ ਟੀਮ ਲਗਾਤਾਰ ਨਿਗਰਾਨੀ ਕਰ ਰਹੀ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਦੌਰਾਨ ਹੀਰਾਬਾ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਉਨ੍ਹਾਂ ਦੇ ਛੋਟੇ ਬੇਟੇ ਪ੍ਰਹਿਲਾਦ ਮੋਦੀ ਨੇ ਦਿੱਤੀ ਹੈ। ਉਸ ਨੇ ਦੱਸਿਆ ਕੀ ਸਮੱਸਿਆ ਹੈ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਛੋਟੇ ਭਰਾ ਪ੍ਰਹਿਲਾਦ ਮੋਦੀ ਨੇ ਆਪਣੀ ਮਾਂ ਹੀਰਾਬਾ ਦੀ ਸਿਹਤ ਬਾਰੇ ਕਾਫੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਮਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਲਾਂਕਿ ਫਿਲਹਾਲ ਹਾਲਤ ਸਥਿਰ ਹੈ। ਡਾਕਟਰਾਂ ਦੀ ਟੀਮ ਲਗਾਤਾਰ ਨਿਗਰਾਨੀ ਕਰ ਰਹੀ ਹੈ।
ਦੱਸ ਦਈਏ ਕਿ ਪੀਐਮ ਮੋਦੀ ਦੀ ਮਾਂ ਦੇ ਜਲਦੀ ਠੀਕ ਹੋਣ ਲਈ ਦੇਸ਼ ਭਰ ਵਿੱਚ ਪੂਜਾ ਕੀਤੀਆਂ ਜਾ ਰਹੀਆਂ ਹਨ। ਕਾਸ਼ੀ ‘ਚ ਮਹਾਮਰਿਤੁੰਜਯ ਦਾ ਜਾਪ ਕੀਤਾ ਗਿਆ, ਜਦਕਿ ਵੱਖ-ਵੱਖ ਥਾਵਾਂ ‘ਤੇ ਹਵਨ ਕਰਵਾਏ ਗਏ। ਲੋਕਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੇ ਸਭ ਕੁਝ ਦੇਸ਼ ਨੂੰ ਸਮਰਪਿਤ ਕਰ ਦਿੱਤਾ ਹੈ, ਇਸ ਲਈ ਉਨ੍ਹਾਂ ਦੀ ਮਾਂ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਨਾ ਸਾਡੀ ਜ਼ਿੰਮੇਵਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...