June 17, 2026, 4:57 pm
----------- Advertisement -----------
HomeNewsLatest NewsPM ਮੋਦੀ ਅੱਜ ਤੋਂ ਗੁਜਰਾਤ ਦੌਰੇ 'ਤੇ, ਸਾਬਰਮਤੀ ਨਦੀ 'ਤੇ ਅਟਲ ਪੁਲ...

PM ਮੋਦੀ ਅੱਜ ਤੋਂ ਗੁਜਰਾਤ ਦੌਰੇ ‘ਤੇ, ਸਾਬਰਮਤੀ ਨਦੀ ‘ਤੇ ਅਟਲ ਪੁਲ ਦਾ ਕਰਨਗੇ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਉਹ ਅੱਜ ਸਾਬਰਮਤੀ ਨਦੀ ‘ਤੇ ਫੁੱਟ ਓਵਰ ਬ੍ਰਿਜ ‘ਅਟਲ ਪੁਲ’ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਐਤਵਾਰ ਨੂੰ ਪੀਐਮ ਮੋਦੀ ਕੱਛ ਦੇ ਅੰਜਾਰ ਕਸਬੇ ਵਿੱਚ ਵੀਰ ਬਾਲਕ ਮੈਮੋਰੀਅਲ ਦਾ ਉਦਘਾਟਨ ਵੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।
ਪੀਐੱਮਓ ਨੇ ਕਿਹਾ ਕਿ ਆਪਣੀ ਯਾਤਰਾ ਦੀ ਸ਼ੁਰੂਆਤ ‘ਚ ਮੋਦੀ 27 ਅਗਸਤ ਨੂੰ ਅਹਿਮਦਾਬਾਦ ‘ਚ ਸਾਬਰਮਤੀ ਨਦੀ ‘ਤੇ ਨਵੇਂ ਫੁੱਟਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਰਿਵਰਫਰੰਟ ‘ਤੇ ਆਯੋਜਿਤ ‘ਖਾਦੀ ਉਤਸਵ’ ਸਮਾਗਮ ਨੂੰ ਸੰਬੋਧਨ ਕਰਨਗੇ। ‘ਖਾਦੀ ਉਤਸਵ’ ਵਿੱਚ ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ 7500 ਮਹਿਲਾ ਖਾਦੀ ਕਾਰੀਗਰ ਇੱਕੋ ਸਮੇਂ ਅਤੇ ਇੱਕੋ ਥਾਂ ‘ਤੇ ਚਰਖਾ ਕੱਤਦੀਆਂ ਨਜ਼ਰ ਆਉਣਗੀਆਂ। ਇਸ ਸਮਾਗਮ ਵਿੱਚ 1920 ਦੇ ਦਹਾਕੇ ਤੋਂ ਵਰਤੀਆਂ ਜਾ ਰਹੀਆਂ ਵੱਖ-ਵੱਖ ਪੀੜ੍ਹੀਆਂ ਦੇ 22 ਚਰਖਿਆਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਇੱਕ ਪ੍ਰਦਰਸ਼ਨੀ ਵੀ ਦਿਖਾਈ ਜਾਵੇਗੀ। ਇਨ੍ਹਾਂ ਵਿੱਚ ‘ਯਰਵਦਾ ਚਰਖਾ’ ਵਰਗੇ ਚਰਖੇ ਵੀ ਸ਼ਾਮਲ ਹੋਣਗੇ, ਜੋ ਆਜ਼ਾਦੀ ਸੰਗਰਾਮ ਦੌਰਾਨ ਵਰਤੇ ਗਏ ਚਰਖਿਆਂ ਦਾ ਪ੍ਰਤੀਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...