September 11, 2026, 7:50 am
----------- Advertisement -----------
HomeNewsLatest Newsਅੱਜ ਓਡੀਸ਼ਾ ਦੌਰੇ 'ਤੇ PM ਮੋਦੀ; ਸੁਭਦਰਾ ਯੋਜਨਾ ਦੀ ਕਰਨਗੇ ਸ਼ੁਰੂਆਤ

ਅੱਜ ਓਡੀਸ਼ਾ ਦੌਰੇ ‘ਤੇ PM ਮੋਦੀ; ਸੁਭਦਰਾ ਯੋਜਨਾ ਦੀ ਕਰਨਗੇ ਸ਼ੁਰੂਆਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 74 ਸਾਲ ਦੇ ਹੋ ਗਏ ਹਨ। ਉਹ ਆਪਣੇ ਜਨਮ ਦਿਨ ਮੌਕੇ ਓਡੀਸ਼ਾ ਦਾ ਦੌਰਾ ਕਰ ਰਹੇ ਹਨ। 12 ਜੂਨ ਨੂੰ ਮੁੱਖ ਮੰਤਰੀ ਮੋਹਨ ਚਰਨ ਮਾਝੀ ਦੇ ਸਹੁੰ ਚੁੱਕਣ ਤੋਂ ਬਾਅਦ ਮੋਦੀ ਦਾ ਓਡੀਸ਼ਾ ਦਾ ਇਹ ਪਹਿਲਾ ਓਡੀਸ਼ਾ ਦੌਰਾ ਹੈ।
ਪੀਐਮ ਮੋਦੀ ਸਵੇਰੇ 11 ਵਜੇ ਹਵਾਈ ਸੈਨਾ ਦੇ ਇੱਕ ਵਿਸ਼ੇਸ਼ ਜਹਾਜ਼ ਵਿੱਚ ਅਹਿਮਦਾਬਾਦ ਤੋਂ ਭੁਵਨੇਸ਼ਵਰ ਦੇ ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਮੋਦੀ ਜਨਤਾ ਮੈਦਾਨ ‘ਚ 3800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਨਾਲ ਹੀ, ਮੁੱਖ ਮੰਤਰੀ ਰਾਜ ਦੀਆਂ ਔਰਤਾਂ ਲਈ ਮੋਹਨ ਚਰਨ ਮਾਝੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਸੁਭਦਰਾ ਯੋਜਨਾ ਦੀ ਸ਼ੁਰੂਆਤ ਕਰਨਗੇ।
ਸੁਭਦਰਾ ਸਕੀਮ ਇੱਕ ਵਿੱਤੀ ਸਹਾਇਤਾ ਸਕੀਮ ਹੈ, ਜਿਸਦਾ ਨਾਮ ਸੁਭਦਰਾ, ਭਗਵਾਨ ਜਗਨਨਾਥ ਅਤੇ ਭਗਵਾਨ ਬਲਭੱਦਰ ਦੀ ਭੈਣ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੋਦੀ ਜਨਤਾ ਮੈਦਾਨ ਤੋਂ ਕਈ ਰੇਲਵੇ ਅਤੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...