May 18, 2024, 10:42 pm
----------- Advertisement -----------
HomeNewsLatest Newsਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ PM ਮੋਦੀ, ਕੀਤੀ...

ਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ PM ਮੋਦੀ, ਕੀਤੀ ਲੰਗਰ ਦੀ ਸੇਵਾ

Published on

----------- Advertisement -----------

ਸੋਮਵਾਰ ਨੂੰ ਪੀਐਮ ਮੋਦੀ ਗੁਰਦੁਆਰਾ ਪਟਨਾ ਸਾਹਿਬ ਪਹੁੰਚੇ। ਪੀਐਮ ਮੋਦੀ ਨੇ ਇੱਥੇ ਮੱਥਾ ਟੇਕਿਆ, ਅਰਦਾਸ ਕੀਤੀ ਅਤੇ ਲੰਗਰ ਛਕਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਥੇ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਿਰ ‘ਤੇ ਕੇਸਰੀ ਪੱਗ ਬੰਨ੍ਹੀ ਹੋਈ ਸੀ। ਪੀਐਮ ਮੋਦੀ ਕਰੀਬ 20 ਮਿੰਟ ਤੱਕ ਗੁਰਦੁਆਰਾ ਸਾਹਿਬ ਵਿੱਚ ਰੁਕੇ। ਉਨ੍ਹਾਂ ਦੇ ਨਾਲ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਅਤੇ ਕੇਂਦਰੀ ਮੰਤਰੀ ਅਸ਼ਵਿਨੀ ਚੌਬੇ ਵੀ ਸਨ। ਗੁਰੂਦੁਆਰੇ ਪਹੁੰਚਦੇ ਸਮੇਂ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਪ੍ਰਧਾਨ ਮੰਤਰੀ ਦੀ ਕਾਰ ਰਸਤੇ ਵਿੱਚ ਫਸ ਗਈ ਸੀ। ਜਿਸ ਤੋਂ ਬਾਅਦ ਬੈਰੀਕੇਡ ਹਟਾ ਦਿੱਤਾ ਗਿਆ ਅਤੇ ਗੱਡੀ ਨੂੰ ਅੱਗੇ ਲਿਜਾਇਆ ਗਿਆ।

ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਪਟਨਾ ਸ਼ਹਿਰ ਦੇ ਹਰ ਕੋਨੇ ‘ਤੇ ਪੁਲਿਸ ਬਲ ਤਾਇਨਾਤ ਸਨ। ਪੀਐਮ ਦੇ ਪ੍ਰੋਗਰਾਮ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। ਇਸ ਤੋਂ ਪਹਿਲਾਂ ਪੀਐਮ ਮੋਦੀ ਪਟਨਾ ਦੇ ਈਕੋ ਪਾਰਕ ਪਹੁੰਚੇ। ਇਸ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਹ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ

ਪਪੀਤਾ ਇਕ ਅਜਿਹਾ ਫਲ ਹੈ, ਜਿਸ ਨੂੰ ਖਾਣ ਨਾਲ ਦਿਲ ਦੇ ਰੋਗ, ਹਾਈਪਰਟੈਨਸ਼ਨ, ਸ਼ੂਗਰ,...

ਪਵਨ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਭਾਜਪਾ ‘ਤੇ ਨਿਸ਼ਾਨਾ ਸਾਧਿਆ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਲੁਧਿਆਣਾ...

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ , 18 ਮਈ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ...

ਪਲਵਲ ‘ਚ ਕੂਲਰ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਲਵਲ ਦੇ ਹੋਡਲ-ਪੁਨਹਾਨਾ ਮੋੜ 'ਤੇ ਬੋਰਕਾ ਪਿੰਡ ਨੇੜੇ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ 'ਚ...

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ...

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਫਿਲਮ ਹਾਊਸਫੁੱਲ 5 'ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ...

ਹਿਮਾਚਲ ਦੇ 9 ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, 24 ਘੰਟੇ ਗਰਮੀ ਦੀ ਲਹਿਰ ਦੀ ਚੇਤਾਵਨੀ

ਦੇਸ਼ ਦੇ ਮੈਦਾਨੀ ਸੂਬਿਆਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ 'ਚ ਵੀ ਗਰਮੀ ਸ਼ੁਰੂ ਹੋ ਗਈ...

ਫਾਜ਼ਿਲਕਾ ‘ਚ ਕਮਿਸ਼ਨਰ ਦਫਤਰ ‘ਚ ਮੁਲਾਜ਼ਮਾਂ ਦੀ ਭੀੜ, ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਡਿਊਟੀ ਤੋਂ ਛੁੱਟੀ ਦੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ...

ਲੁਧਿਆਣਾ ‘ਚ ਹੌਜ਼ਰੀ ਵਪਾਰੀਆਂ ਦਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਹੌਜ਼ਰੀ ਵਪਾਰੀਆਂ ਨੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ...