April 21, 2026, 2:19 pm
----------- Advertisement -----------
HomeNewsBreaking NewsPM ਮੋਦੀ ਨੇ ਤਮਗਾ ਜੇਤੂ ਨੀਰਜ ਚੋਪੜਾ ਨਾਲ ਕੀਤੀ ਫੋਨ 'ਤੇ ਗੱਲਬਾਤ,...

PM ਮੋਦੀ ਨੇ ਤਮਗਾ ਜੇਤੂ ਨੀਰਜ ਚੋਪੜਾ ਨਾਲ ਕੀਤੀ ਫੋਨ ‘ਤੇ ਗੱਲਬਾਤ, ਤਾਰੀਫ ਕਰਦਿਆਂ ਕਿਹਾ….

Published on

----------- Advertisement -----------

ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਣ ਵਾਲੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨਾਲ ਫੋਨ ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਅਨੁਭਵੀ ਖਿਡਾਰੀ ਨੂੰ ਵਧਾਈ ਦਿੱਤੀ ਅਤੇ ਉਸ ਦੀ ਸੱਟ ਬਾਰੇ ਅਪਡੇਟ ਲਿਆ। ਇਸ ਦੌਰਾਨ ਪੀਐਮ ਨੇ ਨੀਰਜ ਦੀ ਮਾਂ ਦੀ ਖੇਡ ਭਾਵਨਾ ਦੀ ਵੀ ਤਾਰੀਫ਼ ਕੀਤੀ।
ਪ੍ਰਧਾਨ ਮੰਤਰੀ ਨੇ ਫ਼ੋਨ ਕਾਲ ਦੌਰਾਨ ਕਿਹਾ, “ਤੁਸੀਂ ਦੇਸ਼ ਨੂੰ ਫਿਰ ਤੋਂ ਮਾਣ ਦਿਵਾਇਆ ਹੈ। ਰਾਤ ਦੇ 1 ਵਜੇ ਵੀ ਲੋਕ ਤੁਹਾਨੂੰ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਸਨ।” ਫਿਟਨੈੱਸ ਦੇ ਮੁੱਦਿਆਂ ਦੇ ਬਾਵਜੂਦ ਚੰਗਾ ਪ੍ਰਦਰਸ਼ਨ ਜਾਰੀ ਰੱਖਿਆ।” ਨੀਰਜ ਨੇ ਦੱਸਿਆ ਕਿ ਸੱਟਾਂ ਕਾਰਨ ਉਹ ਆਪਣੇ ਆਪ ਨੂੰ ਪੂਰੀ ਤਰ੍ਹਾਂ ਤਿਆਰ ਨਹੀਂ ਕਰ ਸਕਿਆ। ਉਸ ਨੇ ਕਿਹਾ, “ਮੈਂ ਇਨ੍ਹਾਂ ਹਾਲਾਤਾਂ ਵਿੱਚ ਵੀ ਆਪਣੇ ਦੇਸ਼ ਲਈ ਤਮਗਾ ਜਿੱਤ ਕੇ ਖੁਸ਼ ਹਾਂ। ਖੇਡਾਂ ਵਿੱਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ।”
ਦੱਸ ਦਈਏ ਕਿ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਨੀਰਜ ਨੇ 89.45 ਮੀਟਰ ਜੈਵਲਿਨ ਸੁੱਟਿਆ। ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 92.97 ਮੀਟਰ ਦੇ ਸਕੋਰ ਅਤੇ ਓਲੰਪਿਕ ਰਿਕਾਰਡ ਨਾਲ ਸੋਨ ਤਮਗਾ ਜਿੱਤਿਆ।
ਨੀਰਜ ਦੀ ਮਾਂ ਸਰੋਜ ਦੇਵੀ ਨੇ ਕਿਹਾ, “ਅਸੀਂ ਬਹੁਤ ਖੁਸ਼ ਹਾਂ। ਸਾਡੇ ਲਈ ਇਹ ਚਾਂਦੀ ਵੀ ਸੋਨੇ ਵਰਗੀ ਹੈ। ਜਿਸ ਨੇ ਸੋਨਾ ਜਿੱਤਿਆ ਉਹ ਵੀ ਮੇਰਾ ਪੁੱਤਰ ਹੈ, ਉਸ ਨੇ ਵੀ ਮਿਹਨਤ ਕੀਤੀ ਹੈ। ਜਦੋਂ ਨੀਰਜ ਘਰ ਆਵੇਗਾ, ਮੈਂ ਉਸ ਦੀ ਪਸੰਦ ਦਾ ਖਾਣਾ ਤਿਆਰ ਕਰਕੇ ਉਸ ਨੂੰ ਖੁਆਵਾਂਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...