September 27, 2026, 12:00 am
----------- Advertisement -----------
HomeNewsBreaking Newsਬਾਬਾ ਕਾਲ ਭੈਰਵ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਨਾਮਜ਼ਦਗੀ ਸਥਾਨ 'ਤੇ ਪਹੁੰਚੇ...

ਬਾਬਾ ਕਾਲ ਭੈਰਵ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਨਾਮਜ਼ਦਗੀ ਸਥਾਨ ‘ਤੇ ਪਹੁੰਚੇ ਪੀਐਮ ਮੋਦੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਤੀਜੀ ਵਾਰ ਵਾਰਾਣਸੀ ਤੋਂ ਨਾਮਜ਼ਦਗੀ ਭਰਨਗੇ। ਇਸ ਦੌਰਾਨ ਐੱਨਡੀਏ ‘ਚ ਸ਼ਾਮਲ ਸਾਰੀਆਂ ਪਾਰਟੀਆਂ ਦੇ ਆਗੂ ਮੌਜੂਦ ਰਹਿਣਗੇ। 11 ਰਾਜਾਂ ਦੇ ਮੁੱਖ ਮੰਤਰੀ, 20 ਕੇਂਦਰੀ ਮੰਤਰੀ, ਯੂਪੀ ਸਰਕਾਰ ਦੇ ਮੰਤਰੀ ਅਤੇ ਕਈ ਸੰਸਦ ਮੈਂਬਰ-ਵਿਧਾਇਕ ਵੀ ਹਿੱਸਾ ਲੈਣਗੇ।
ਪ੍ਰਧਾਨ ਮੰਤਰੀ ਸਵੇਰੇ 9.30 ਵਜੇ ਦਸ਼ਾਸ਼ਵਮੇਧ ਘਾਟ ਪਹੁੰਚੇ। ਇਥੇ 6 ਪੰਡਿਤਾਂ ਨੇ ਗੰਗਾ ਪੂਜਾ ਕਰਵਾਈ। ਪ੍ਰਧਾਨ ਮੰਤਰੀ ਨੂੰ ਦੇਖਣ ਲਈ ਘਾਟ ‘ਤੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋਈ। ਕਾਸ਼ੀ ਆਉਣ ਵਾਲੇ ਸੈਲਾਨੀ ਵੀ ਇੱਥੇ ਪਹੁੰਚ ਗਏ। ਜ਼ਿਆਦਾਤਰ ਪ੍ਰਧਾਨ ਮੰਤਰੀ ਮੋਦੀ ਨੂੰ ਦੇਖਣਾ ਚਾਹੁੰਦੇ ਸਨ। ਮਾਂ ਗੰਗਾ ਦੀ ਪੂਜਾ ਕਰਨ ਤੋਂ ਬਾਅਦ ਪੀਐਮ ਮੋਦੀ ਕਰੂਜ਼ ‘ਤੇ ਸਵਾਰ ਹੋ ਕੇ ਨਮੋ ਘਾਟ ਪਹੁੰਚੇ। ਉਥੋਂ ਸੜਕ ਰਾਹੀਂ ਕਾਲ ਭੈਰਵ ਮੰਦਰ ਲਈ ਰਵਾਨਾ ਹੋਏ। ਪੀਐਮ ਮੋਦੀ ਕਾਲ ਭੈਰਵ ਦੀ ਪੂਜਾ ਕਰਨ ਤੋਂ ਬਾਅਦ ਨਾਮਜ਼ਦਗੀ ਸਥਾਨ ‘ਤੇ ਪਹੁੰਚੇ। ਉਹ ਅੱਜ ਤੀਜੀ ਵਾਰ ਵਾਰਾਣਸੀ ਤੋਂ ਨਾਮਜ਼ਦਗੀ ਭਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...