September 19, 2026, 2:34 pm
----------- Advertisement -----------
HomeNewsLatest NewsPM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਕਿਹਾ- ਮੇਰਾ 91 ਵਾਰ ਕੀਤਾ...

PM ਮੋਦੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ- ਮੇਰਾ 91 ਵਾਰ ਕੀਤਾ ਗਿਆ ਅਪਮਾਨ

Published on

----------- Advertisement -----------

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕਰਨਾਟਕ ‘ਚ ਰੈਲੀ ਕੀਤੀ ਇਸ ਦੌਰਾਨ ਉਨ੍ਹਾਂ ਕਾਂਗਰਸ ਸੁਪਰੀਮੋ ਮੱਲਿਕਾਰਜੁਨ ਖੜਗੇ ਦੇ ‘ਜ਼ਹਿਰੀਲੇ ਸੱਪ’ ਵਾਲੇ ਇਤਰਾਜ਼ਯੋਗ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਅਤੇ ਇਸ ਦੇ ਨੇਤਾਵਾਂ ਨੇ ਹੁਣ ਤੱਕ 91 ਵਾਰ ਵੱਖ-ਵੱਖ ਤਰੀਕਿਆਂ ਨਾਲ ਮੇਰਾ ਅਪਮਾਨ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਨੇ ਬਾਬਾ ਸਾਹਿਬ ਅੰਬੇਡਕਰ ਅਤੇ ਵੀਰ ਸਾਵਰਕਰ ਨੂੰ ਵੀ ਅਪਸ਼ਬਦ ਕਹੇ ਹਨ। ਦੱਸ ਦੇਈਏ ਕਿ 29 ਮਾਰਚ ਨੂੰ ਕਰਨਾਟਕ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਸੂਬੇ ‘ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ‘ਤੇ ਹਮਲਾ ਬੋਲਿਆ। ਪੀਐਮ ਮੋਦੀ ਨੇ ਕਿਹਾ ਕਿ ਜਨਤਾ ਕਾਂਗਰਸ ਦੀਆਂ ਇਨ੍ਹਾਂ ਗੱਲਾਂ ਦਾ ਜਵਾਬ ਵੋਟਾਂ ਨਾਲ ਦੇਵੇਗੀ। ਉਹ ਭਾਜਪਾ ‘ਤੇ ਜਿੰਨਾ ਚਿੱਕੜ ਸੁੱਟਣਗੇ, ਓਨਾ ਹੀ ਕਮਲ ਖਿੜੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...