October 21, 2026, 10:09 am
----------- Advertisement -----------
HomeNewsEntertainment'ਪਠਾਨ' ਵਿਵਾਦ ਵਿਚਾਲੇ PM ਮੋਦੀ ਦਾ ਆਇਆ ਵੱਡਾ ਬਿਆਨ, ਪਾਰਟੀ ਆਗੂਆਂ ਨੂੰ...

‘ਪਠਾਨ’ ਵਿਵਾਦ ਵਿਚਾਲੇ PM ਮੋਦੀ ਦਾ ਆਇਆ ਵੱਡਾ ਬਿਆਨ, ਪਾਰਟੀ ਆਗੂਆਂ ਨੂੰ ਦਿੱਤੇ ਇਹ ਹੁਕਮ

Published on

----------- Advertisement -----------

ਦੇਸ਼ ‘ਚ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਅਜਿਹੇ ਸਮੇਂ ‘ਚ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਨੇਤਾਵਾਂ ਨੂੰ ਫਿਲਮਾਂ ‘ਤੇ ਬੇਲੋੜੇ ਬਿਆਨ ਦੇਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲ 16-17 ਜਨਵਰੀ ਨੂੰ ਦਿੱਲੀ ‘ਚ ਹੋਈ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ‘ਚ ਕਹੀ।
ਦੱਸ ਦਈਏ ਕਿ ਪੀਐਮ ਨੇ ਕਿਹਾ, ”ਕੁਝ ਅਜਿਹਾ ਨੇਤਾ ਹਨ ਜੋ ਫਿਲਮਾਂ ‘ਤੇ ਬਿਆਨ ਦਿੰਦੇ ਰਹਿੰਦੇ ਹਨ, ਫਿਰ ਉਨ੍ਹਾਂ ਦੇ ਬਿਆਨ ਟੀਵੀ ‘ਤੇ ਦਿਨ ਭਰ ਚੱਲਦੇ ਰਹਿੰਦੇ ਹਨ। ਹਰ ਫਿਲਮ ‘ਤੇ ਬਿਆਨ ਦੇਣ ਦੀ ਕੀ ਲੋੜ ਹੈ।” ਪੀਐਮ ਮੋਦੀ ਨੇ ਪਾਰਟੀ ਨੇਤਾਵਾਂ ਨੂੰ ਬੇਲੋੜੀ ਬਿਆਨਬਾਜ਼ੀ ਤੋਂ ਬਚਣ ਦੀ ਸਲਾਹ ਦਿੱਤੀ।
ਦਰਅਸਲ, ਫਿਲਮ ਪਠਾਨ ਦੇ ਇੱਕ ਗਾਣੇ ਵਿੱਚ ਦੀਪਿਕਾ ਪਾਦੂਕੋਣ ਨੂੰ ਭਗਵੇਂ ਰੰਗ ਦੀ ਬਿਕਨੀ ਵਿੱਚ ਵਿਖਾਏ ਜਾਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਕਈ ਭਾਜਪਾ ਨੇਤਾਵਾਂ ਨੇ ਫਿਲਮ ਪਠਾਨ ਉੱਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...