November 25, 2026, 9:48 am
----------- Advertisement -----------
HomeNewsBreaking NewsPM ਮੋਦੀ ਦੇ ਸਹੁੰ ਚੁੱਕ ਸਮਾਗਮ ਦੇ ਸੱਦੇ 'ਤੇ ਸਿਆਸਤ: ਮਮਤਾ ਨੇ...

PM ਮੋਦੀ ਦੇ ਸਹੁੰ ਚੁੱਕ ਸਮਾਗਮ ਦੇ ਸੱਦੇ ‘ਤੇ ਸਿਆਸਤ: ਮਮਤਾ ਨੇ ਕਿਹਾ- ਨਹੀਂ ਮਿਲਿਆ ਕੋਈ ਸੱਦਾ

Published on

----------- Advertisement -----------

ਲੋਕ ਸਭਾ ਚੋਣਾਂ 2024 ਦੇ ਨਤੀਜੇ ਆਉਣ ਤੋਂ ਬਾਅਦ ਦੇਸ਼ ਦੇ ਸਿਆਸੀ ਹਲਕਿਆਂ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਸਿਆਸਤ ਦੇ ਅਜਿਹੇ ਹੀ ਇੱਕ ਅਹਿਮ ਘਟਨਾਕ੍ਰਮ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਨਹੀਂ ਮਿਲਿਆ ਹੈ। ਮਮਤਾ ਨੇ ਕਿਹਾ ਕਿ ਉਨ੍ਹਾਂ ਦਾ ਰਾਸ਼ਟਰਪਤੀ ਭਵਨ ‘ਚ ਆਯੋਜਿਤ ਇਸ ਸਮਾਰੋਹ ‘ਚ ਜਾਣ ਦਾ ਇਰਾਦਾ ਵੀ ਨਹੀਂ ਹੈ।
ਦੱਸ ਦਈਏ ਕਿ ਰਾਸ਼ਟਰਪਤੀ ਭਵਨ ਵਿੱਚ 09 ਜੂਨ ਨੂੰ ਸ਼ਾਮ 7.15 ਵਜੇ ਹੋਣ ਵਾਲੇ ਸ਼ਾਨਦਾਰ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਰਾਸ਼ਟਰਪਤੀ ਭਵਨ ਦੇ ਫੋਰਕੋਰਟ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਫੋਰਕੋਰਟ ‘ਚ ਇਕ ਵਿਸ਼ੇਸ਼ ਸਟੇਜ ਤਿਆਰ ਕੀਤੀ ਗਈ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
ਕੇਂਦਰੀ ਏਜੰਸੀ ਸੀਪੀਡਬਲਯੂਡੀ ਦੀ ਦੇਖ-ਰੇਖ ਹੇਠ ਪੂਰੇ ਕੰਪਲੈਕਸ ਨੂੰ ਵਿਸ਼ੇਸ਼ ਫੁੱਲਾਂ ਅਤੇ ਸਜਾਵਟੀ ਪੌਦਿਆਂ ਨਾਲ ਸਜਾਇਆ ਗਿਆ ਹੈ। ਇਤਿਹਾਸਕ ਰਾਸ਼ਟਰਪਤੀ ਭਵਨ ਦੀ ਇਮਾਰਤ ਨੂੰ ਵਿਸ਼ੇਸ਼ ਰੰਗੀਨ ਲਾਈਟਾਂ ਨਾਲ ਸਜਾਇਆ ਗਿਆ ਹੈ। ਵਿਸ਼ੇਸ਼ ਮਹਿਮਾਨਾਂ ਦੇ ਸਵਾਗਤ ਲਈ ਰੈੱਡ ਕਾਰਪੇਟ ਵੀ ਵਿਛਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...