September 11, 2026, 3:54 am
----------- Advertisement -----------
HomeNewsLatest Newsਮੁੰਬਈ ਟ੍ਰੈਫਿਕ ਪੁਲਿਸ ਨੂੰ ਆਇਆ PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ...

ਮੁੰਬਈ ਟ੍ਰੈਫਿਕ ਪੁਲਿਸ ਨੂੰ ਆਇਆ PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਫੋਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਟ੍ਰੈਫਿਕ ਪੁਲਿਸ ਨੂੰ ਪੀਐਮ ਮੋਦੀ ਨੂੰ ਲੈ ਕੇ ਧਮਕੀ ਭਰਿਆ ਕਾਲ ਆਇਆ ਹੈ, ਜਿਸ ਤੋਂ ਬਾਅਦ ਹੜਕੰਪ ਮਚ ਗਿਆ ਹੈ। ਕਾਲ ਤੋਂ ਇਲਾਵਾ ਮੁੰਬਈ ਟ੍ਰੈਫਿਕ ਪੁਲਸ ਨੂੰ ਧਮਕੀ ਭਰਿਆ ਮੈਸੇਜ ਵੀ ਮਿਲਿਆ ਹੈ। ਪੀਐਮ ਮੋਦੀ ਨੂੰ ਧਮਕੀਆਂ ਮਿਲਣ ਤੋਂ ਬਾਅਦ ਮੁੰਬਈ ਦੇ ਵਰਲੀ ਪੁਲਿਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਇਸ ਤੋਂ ਇਲਾਵਾ ਸਾਈਬਰ ਟੀਮ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪੁਲਿਸ ਨੇ ਮੋਬਾਈਲ ਨੰਬਰ ਅਤੇ ਯੂਜ਼ਰ ਆਈਡੀ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਇਹ ਕਾਲ ਕਿੱਥੋਂ ਆਈ ਸੀ। ਪੁਲਿਸ ਟੀਮ ਅਲਰਟ ਮੋਡ ‘ਤੇ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਹੋਵੇਗਾ, ਉਸਨੂੰ ਜਲਦੀ ਹੀ ਫੜ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...