September 15, 2026, 7:46 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਦੀਵਾਲੀ ਤੋਂ ਪਹਿਲਾਂ ਜਾਣਗੇ ਕੇਦਾਰਨਾਥ-ਬਦਰੀਨਾਥ

ਪ੍ਰਧਾਨ ਮੰਤਰੀ ਮੋਦੀ ਦੀਵਾਲੀ ਤੋਂ ਪਹਿਲਾਂ ਜਾਣਗੇ ਕੇਦਾਰਨਾਥ-ਬਦਰੀਨਾਥ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਵਾਲੀ ਤੋਂ ਪਹਿਲਾਂ ਉੱਤਰਾਖੰਡ ਦੌਰੇ ‘ਤੇ ਜਾ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 21 ਅਕਤੂਬਰ ਨੂੰ ਦੀਵਾਲੀ ਤੋਂ ਪਹਿਲਾਂ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੀ ਸੰਭਾਵਿਤ ਯਾਤਰਾ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਿਕ ਪੀ.ਐਮ ਮੋਦੀ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ‘ਚ ਪੂਜਾ ਕਰਨਗੇ ਅਤੇ ਉੱਥੇ ਚੱਲ ਰਹੇ ਪੁਨਰ ਨਿਰਮਾਣ ਪ੍ਰਾਜੈਕਟਾਂ ਦੀ ਸਮੀਖਿਆ ਕਰਨਗੇ। ਹਾਲਾਂਕਿ, ਇਸ ਬਾਰੇ ਅਜੇ ਅਧਿਕਾਰਿਤ ਪੁਸ਼ਟੀ ਹੋਣਾ ਬਾਕੀ ਹੈ
ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਪਹਿਲਾਂ ਕੇਦਾਰਨਾਥ ਜਾਣਗੇ ਜਿੱਥੇ ਉਹ ਪੂਜਾ ਕਰਨਗੇ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਉਹ ਬਦਰੀਨਾਥ ਮੰਦਰ ਦਾ ਦੌਰਾ ਕਰਨਗੇ ਅਤੇ ਬਦਰੀਨਾਥ ਮਾਸਟਰ ਪਲਾਨ ਤਹਿਤ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਦੀ ਸਮੀਖਿਆ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...