November 13, 2026, 1:31 pm
----------- Advertisement -----------
HomeNewsLatest NewsPM ਮੋਦੀ ਨੇ ਸੰਭਾਲਿਆ ਕਾਰਜਭਾਰ, ਪਹਿਲੀ ਫਾਈਲ 'ਤੇ ਕੀਤੇ ਦਸਤਖਤ, ਕਿਸਾਨਾਂ ਨੂੰ...

PM ਮੋਦੀ ਨੇ ਸੰਭਾਲਿਆ ਕਾਰਜਭਾਰ, ਪਹਿਲੀ ਫਾਈਲ ‘ਤੇ ਕੀਤੇ ਦਸਤਖਤ, ਕਿਸਾਨਾਂ ਨੂੰ ਮਿਲੇਗਾ ਲਾਭ

Published on

----------- Advertisement -----------

ਨਰਿੰਦਰ ਮੋਦੀ ਨੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ 71 ਮੰਤਰੀਆਂ ਨੇ ਵੀ ਸਹੁੰ ਚੁੱਕੀ, ਜਿਨ੍ਹਾਂ ‘ਚੋਂ 11 ਸਹਿਯੋਗੀ ਦਲਾਂ ਦੇ ਹਨ। ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਪਹੁੰਚ ਕੇ ਅਹੁਦਾ ਸੰਭਾਲਿਆ। ਪੀਐੱਮਓ ਪਹੁੰਚਣ ‘ਤੇ ਕਰਮਚਾਰੀਆਂ ਨੇ ਮੋਦੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ ‘ਤੇ ਦਸਤਖਤ ਕੀਤੇ।
ਮੋਦੀ ਸਰਕਾਰ ਨੇ 17ਵੀਂ ਕਿਸ਼ਤ ਜਾਰੀ ਕਰਨ ਦਾ ਰਾਹ ਸਾਫ਼ ਕਰ ਦਿੱਤਾ ਹੈ। ਅਜਿਹੇ ‘ਚ ਇਸ ਵਾਰ 9.3 ਕਰੋੜ ਕਿਸਾਨਾਂ ਨੂੰ 17ਵੀਂ ਕਿਸ਼ਤ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਇਸ ਵਾਰ 20 ਹਜ਼ਾਰ ਕਰੋੜ ਰੁਪਏ ਕਿਸ਼ਤ ਵਜੋਂ ਜਾਰੀ ਕੀਤੇ ਜਾਣਗੇ। ਦੱਸ ਦਈਏ ਕਿ ਸੋਮਵਾਰ (10 ਜੂਨ) ਨੂੰ ਪ੍ਰਧਾਨ ਮੰਤਰੀ ਨਿਵਾਸ, ਲੋਕ ਕਲਿਆਣ ਮਾਰਗ ‘ਤੇ ਸ਼ਾਮ 5 ਵਜੇ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ ਅਤੇ ਇਸ ਤੋਂ ਬਾਅਦ ਡਿਨਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...