August 16, 2026, 9:53 pm
----------- Advertisement -----------
HomeNewsBreaking Newsਮੈਟਰੋ 'ਚ ਸਵਾਰ ਹੋਏ ਪੀਐਮ ਮੋਦੀ, ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ 'ਚ...

ਮੈਟਰੋ ‘ਚ ਸਵਾਰ ਹੋਏ ਪੀਐਮ ਮੋਦੀ, ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ‘ਚ ਹੋਣਗੇ ਸ਼ਾਮਲ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦਿੱਲੀ ਮੈਟਰੋ ਦੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਮੈਟਰੋ ਰਾਹੀਂ ਦਿੱਲੀ ਯੂਨੀਵਰਸਿਟੀ ਜਾ ਰਹੇ ਹਨ। ਇੱਥੇ ਉਹ ਯੂਨੀਵਰਸਿਟੀ ਦੇ 100 ਸਾਲ ਪੂਰੇ ਹੋਣ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਭਾਸ਼ਣ ਵੀ ਦੇਣਗੇ। ਪ੍ਰਧਾਨ ਮੰਤਰੀ ਮੋਦੀ ਨੇ ਟਿਕਟ ਕਾਊਂਟਰ ਤੋਂ ਟੋਕਨ ਲਿਆ ਅਤੇ ਇਸ ਤੋਂ ਬਾਅਦ ਉਹ ਪਲੇਟਫਾਰਮ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਜਾਂਦੇ ਹੋਏ ਦਿੱਲੀ ਮੈਟਰੋ ਵਿੱਚ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਸਾਰੇ ਯਾਤਰੀ ਪ੍ਰਧਾਨ ਮੰਤਰੀ ਨੂੰ ਆਪਣੇ ਵਿਚਕਾਰ ਦੇਖ ਕੇ ਕਾਫੀ ਉਤਸ਼ਾਹਿਤ ਨਜ਼ਰ ਆਏ। ਦੱਸ ਦਈਏ ਕਿ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਾਲ ਦੇ ਸਮਾਪਤੀ ਸਮਾਰੋਹ ਵਿੱਚ ਪੀਐਮ ਮੋਦੀ ਦੀ ਸ਼ਮੂਲੀਅਤ ਨੂੰ ਲੈ ਕੇ ਮੈਟਰੋ ਤੋਂ ਯੂਨੀਵਰਸਿਟੀ ਤੱਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੈਟਰੋ ਸਟੇਸ਼ਨ ਦੇ ਅੰਦਰ ਅਤੇ ਬਾਹਰ ਹਰ ਚੀਜ਼ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਥਾਂ-ਥਾਂ ਤੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਬਲ ਦੇ ਨਾਲ-ਨਾਲ ਹੋਰ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਮਾਗਮ ਵਿਚ ਕੋਈ ਦਿੱਕਤ ਨਾ ਆਵੇ। ਸੁਰੱਖਿਆ ਲਈ ਇਸ ਵਿੱਚ ਸੀਸੀਟੀਵੀ ਵੀ ਲਗਾਏ ਗਏ ਹਨ। ਸੁਰੱਖਿਆ ਲਈ ਵੱਖਰਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...