August 2, 2026, 3:57 am
----------- Advertisement -----------
HomeNewsBreaking Newsਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ’ਤੇ PM ਮੋਦੀ ਨੇ ਕੀਤਾ...

ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ’ਤੇ PM ਮੋਦੀ ਨੇ ਕੀਤਾ ਟਵੀਟ, ਵਧਾਇਆ ਹੌਸਲਾ

Published on

----------- Advertisement -----------

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਨਿਰਧਾਰਤ ਸ਼੍ਰੇਣੀ ਵਿੱਚ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਬਾਹਰ ਹੋਣਾ ਪਿਆ। ਵਿਨੇਸ਼ 50 ਕਿਲੋ ਵਰਗ ਵਿੱਚ ਖੇਡਦੀ ਹੈ। ਬੁੱਧਵਾਰ ਨੂੰ ਉਸ ਦਾ ਭਾਰ 100 ਗ੍ਰਾਮ ਤੋਂ ਵੱਧ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਓਲੰਪਿਕ ਮਹਿਲਾ ਕੁਸ਼ਤੀ ਤੋਂ ਅਯੋਗ ਕਰਾਰ ਦਿੱਤਾ ਗਿਆ।
PM ਮੋਦੀ ਨੇ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਉਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਫੋਗਟ ਨੂੰ ਚੈਂਪੀਅਨ ਕਿਹਾ ਹੈ। ਪੀਐਮ ਨੇ ਲਿਖਿਆ, “ਵਿਨੇਸ਼ ਤੁਸੀਂ ਚੈਂਪੀਅਨਾਂ ਵਿੱਚੋਂ ਇੱਕ ਚੈਂਪੀਅਨ ਹੋ! ਤੁਸੀਂ ਭਾਰਤ ਦਾ ਮਾਣ ਹੋ ਅਤੇ ਹਰ ਭਾਰਤੀ ਲਈ ਪ੍ਰੇਰਣਾ ਹੋ। ਅੱਜ ਦੀ ਅਸਫਲਤਾ ਦੁਖਦਾਈ ਹੈ। ਮੈਂ ਜੋ ਨਿਰਾਸ਼ਾ ਮਹਿਸੂਸ ਕਰ ਰਿਹਾ ਹਾਂ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰ ਸਕਦਾ ਹਾਂ। ਹਾਂ, ਮੈਂ ਜਾਣਦਾ ਹਾਂ ਕਿ ਤੁਸੀਂ ਲਚਕੀਲੇਪਣ ਦਾ ਪ੍ਰਤੀਕ ਹੋ। ਹੋਰ ਮਜ਼ਬੂਤ ਹੋ ਕੇ ਵਾਪਿਸ ਆਓ’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...