September 12, 2026, 4:12 pm
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਜੀ-20 ਦੇ ਨਵੇਂ ਲੋਗੋ, ਥੀਮ ਅਤੇ ਵੈੱਬਸਾਈਟ ਦਾ ਕੀਤਾ...

ਪੀ.ਐਮ ਮੋਦੀ ਨੇ ਜੀ-20 ਦੇ ਨਵੇਂ ਲੋਗੋ, ਥੀਮ ਅਤੇ ਵੈੱਬਸਾਈਟ ਦਾ ਕੀਤਾ ਉਦਘਾਟਨ

Published on

----------- Advertisement -----------

ਭਾਰਤ 1 ਦਸੰਬਰ ਤੋਂ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਮੰਗਲਵਾਰ ਨੂੰ ਪੀਐੱਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜੀ-20 ਦੇ ਨਵੇਂ ਲੋਗੋ-ਥੀਮ ਅਤੇ ਵੈੱਬਸਾਈਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੀ-20 ਦਾ ਇਹ ਲੋਗੋ ਸਿਰਫ਼ ਪ੍ਰਤੀਕ ਚਿੰਨ੍ਹ ਨਹੀਂ ਹੈ, ਸਗੋਂ ਇਹ ਇੱਕ ਸੰਦੇਸ਼ ਹੈ। ਇਹ ਇੱਕ ਭਾਵਨਾ ਹੈ ਜੋ ਸਾਡੀਆਂ ਰਗਾਂ ਵਿੱਚ ਹੈ। ਇਹ ਇੱਕ ਮਤਾ ਹੈ, ਜੋ ਸਾਡੀ ਸੋਚ ਵਿੱਚ ਸ਼ਾਮਿਲ ਰਿਹਾ ਹੈ।

ਇਸ ਮੌਕੇ ਪੀ.ਐਮ ਮੋਦੀ ਨੇ ਕਿਹਾ ਕਿ 1 ਦਸੰਬਰ ਤੋਂ ਭਾਰਤ ਜੀ-20 ਦੀ ਪ੍ਰਧਾਨਗੀ ਕਰੇਗਾ। ਇਹ ਭਾਰਤ ਲਈ ਇਤਿਹਾਸਕ ਮੌਕਾ ਹੈ। ਅੱਜ ਇਸ ਸੰਦਰਭ ਵਿੱਚ ਇਸ ਸੰਮੇਲਨ ਦਾ ਲੋਗੋ, ਥੀਮ ਅਤੇ ਵੈੱਬਸਾਈਟ ਦਾ ਉਦਘਾਟਨ ਕੀਤਾ ਗਿਆ ਹੈ। G20 ਉਨ੍ਹਾਂ ਦੇਸ਼ਾਂ ਦਾ ਸਮੂਹ ਹੈ ਜਿਨ੍ਹਾਂ ਦੀ ਆਰਥਿਕ ਸਮਰੱਥਾ ਵਿਸ਼ਵ ਦੇ GDP ਦੇ 85% ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਆਜ਼ਾਦੀ ਦੇ ਇਸ ਅੰਮ੍ਰਿਤਕਾਲ ਸਮੇਂ ਦੇਸ਼ ਦੇ ਸਾਹਮਣੇ ਕਿੰਨਾ ਵੱਡਾ ਮੌਕਾ ਆਇਆ ਹੈ। ਇਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...