September 8, 2026, 7:11 pm
----------- Advertisement -----------
HomeNewsLatest NewsPM ਮੋਦੀ ਨੇ ਅਸਾਮ ਨੂੰ ਦਿੱਤੀ 14300 ਕਰੋੜ ਦੀ ਸੌਗਾਤ

PM ਮੋਦੀ ਨੇ ਅਸਾਮ ਨੂੰ ਦਿੱਤੀ 14300 ਕਰੋੜ ਦੀ ਸੌਗਾਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੀਹੂ ਦੇ ਤਿਉਹਾਰ ਮੌਕੇ ਅਸਾਮ ਦੇ ਗੁਹਾਟੀ ‘ਚ ਏਮਜ਼ ਤੋਂ ਇਲਾਵਾ 3 ਸਰਕਾਰੀ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। ਗੁਹਾਟੀ ਹਵਾਈ ਅੱਡੇ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਪੀ.ਐਮ ਨੇ ਇੱਥੇ 14,300 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ 1120 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਗੁਹਾਟੀ ਏਮਜ਼ ਦਾ ਉਦਘਾਟਨ ਕੀਤਾ, ਜਿਸ ਦਾ ਨੀਂਹ ਪੱਥਰ ਉਨ੍ਹਾਂ ਨੇ ਮਈ 2017 ਵਿੱਚ ਰੱਖਿਆ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ 500 ਬਿਸਤਰਿਆਂ ਵਾਲੇ 3 ਮੈਡੀਕਲ ਕਾਲਜ ਨਲਬਾੜੀ ਮੈਡੀਕਲ ਕਾਲਜ, ਨਗਾਓਂ ਮੈਡੀਕਲ ਕਾਲਜ ਅਤੇ ਕੋਕਰਾਝਾਰ ਮੈਡੀਕਲ ਕਾਲਜ ਵੀ ਅਸਾਮ ਦੇ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਨੇ ਗੁਹਾਟੀ ਤੋਂ ਹੀ ਇਨ੍ਹਾਂ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। ਗੁਹਾਟੀ ਏਮਜ਼ ਕਾਮਰੂਪ (ਦਿਹਾਤੀ) ਜ਼ਿਲ੍ਹੇ ਦੇ ਚਾਂਗਸਾਰੀ ਵਿੱਚ ਬਣਾਇਆ ਗਿਆ ਹੈ। ਉੱਤਰ-ਪੂਰਬ ਵਿੱਚ ਇਹ ਪਹਿਲਾ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਹੈ, ਜਿਸ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਸ਼ਟਰ ਨੂੰ ਸਮਰਪਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...