November 24, 2026, 9:41 pm
----------- Advertisement -----------
HomeNewsLatest Newsਪੀਐਮ ਮੋਦੀ ਪਹੁੰਚੇ ਵਾਰਾਣਸੀ, ਦੇਣਗੇ 1774 ਕਰੋੜ ਰੁਪਏ ਦੇ 43 ਪ੍ਰੋਜੈਕਟਾਂ ਦੀ...

ਪੀਐਮ ਮੋਦੀ ਪਹੁੰਚੇ ਵਾਰਾਣਸੀ, ਦੇਣਗੇ 1774 ਕਰੋੜ ਰੁਪਏ ਦੇ 43 ਪ੍ਰੋਜੈਕਟਾਂ ਦੀ ਸੌਗਾਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਪਹੁੰਚ ਗਏ ਹਨ। ਨਵੀਂ ਸਿੱਖਿਆ ਨੀਤੀ ਦਾ ਨੀਂਹ ਪੱਥਰ ਰੱਖਣ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਦਲਦੇ ਬਨਾਰਸ ਨੂੰ ਤੋਹਫ਼ਾ ਦੇਣ ਲਈ ਵੀਰਵਾਰ ਨੂੰ ਵਾਰਾਣਸੀ ਦਾ ਦੌਰਾ ਕਰ ਰਹੇ ਹਨ। ਸਾਢੇ ਚਾਰ ਘੰਟੇ ਦੇ ਦੌਰੇ ਵਿੱਚ ਪੀਐਮ ਮੋਦੀ ਅਕਸ਼ੈ ਪੱਤਰ ਰਸੋਈ ਦਾ ਉਦਘਾਟਨ ਕਰਨਗੇ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਡ-ਡੇ ਮੀਲ ਤਿਆਰ ਕਰਦੀ ਹੈ।
ਉਹ ਸਿਗਰਾ ਸਟੇਡੀਅਮ ਵਿਖੇ 1774.33 ਕਰੋੜ ਰੁਪਏ ਦੇ 43 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੀ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਪ੍ਰਬੰਧ ਕੀਤੇ ਗਏ ਹਨ। 10 ਹਜ਼ਾਰ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਡੀਐਮ ਨੇ ਸਵੇਰੇ 11 ਵਜੇ ਸਕੂਲ ਅਤੇ ਕਾਲਜ ਬੰਦ ਕਰਨ ਦੇ ਹੁਕਮ ਦਿੱਤੇ ਹਨ। ਪ੍ਰਧਾਨ ਮੰਤਰੀ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿੱਚ ਦੇਸ਼ ਭਰ ਦੇ ਸਿੱਖਿਆ ਸ਼ਾਸਤਰੀਆਂ ਦੀ ਆਲ ਇੰਡੀਆ ਐਜੂਕੇਸ਼ਨ ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਦੇਰ ਸ਼ਾਮ ਇੱਥੋਂ ਰਵਾਨਾ ਹੋਣਗੇ।
ਦਿੱਲੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ, “ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਾਮਲ ਹੋਣ ਲਈ ਵਾਰਾਣਸੀ ਜਾ ਰਿਹਾ ਹਾਂ। ਕਾਸ਼ੀ ਦੇ ਲੋਕਾਂ ਵਿਚਕਾਰ ਹੋਣਾ ਹਮੇਸ਼ਾ ਖੁਸ਼ੀ ਦੀ ਗੱਲ ਹੈ।” ਪੀਐਮ ਮੋਦੀ ਚਾਰ ਮਹੀਨਿਆਂ ਬਾਅਦ ਕਾਸ਼ੀ ਪਹੁੰਚ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...