July 25, 2026, 8:25 am
----------- Advertisement -----------
HomeNewsLatest Newsਅੱਜ 9 ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ PM ਮੋਦੀ

ਅੱਜ 9 ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ PM ਮੋਦੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ (24 ਸਤੰਬਰ) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 9 ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟਰੇਨਾਂ 11 ਰਾਜਾਂ ਵਿਚਕਾਰ ਸੰਪਰਕ ਵਧਾਉਣਗੀਆਂ। ਇਨ੍ਹਾਂ ਰਾਜਾਂ ਵਿੱਚ ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਬਿਹਾਰ, ਪੱਛਮੀ ਬੰਗਾਲ, ਕੇਰਲ, ਉੜੀਸਾ, ਝਾਰਖੰਡ ਅਤੇ ਗੁਜਰਾਤ ਸ਼ਾਮਲ ਹਨ। ਇਹ ਟਰੇਨਾਂ ਧਾਰਮਿਕ ਅਤੇ ਸੈਰ-ਸਪਾਟਾ ਸਥਾਨਾਂ ‘ਤੇ ਸੰਪਰਕ ਵਧਾਉਣਗੀਆਂ। ਨਵੀਆਂ ਪੇਸ਼ ਕੀਤੀਆਂ ਗਈਆਂ ਟਰੇਨਾਂ ਵਿੱਚ ਸੁਰੱਖਿਆ ਲਈ ਕਵਚ ਤਕਨੀਕ ਸਮੇਤ ਵਿਸ਼ਵ ਪੱਧਰੀ ਸਹੂਲਤਾਂ ਹਨ।
ਨਵੀਆਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਵੰਦੇ ਭਾਰਤ ਟਰੇਨਾਂ

  1. ਕਾਸਰਗੋਡ – ਤਿਰੂਵਨੰਤਪੁਰਮ (ਕੇਰਲ)
  2. ਜੈਪੁਰ – ਉਦੈਪੁਰ (ਰਾਜਸਥਾਨ)
  3. ਵਿਜੇਵਾੜਾ- ਰੇਨੀਗੁੰਟਾ- ਚੇਨਈ (ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ)
  4. ਤਿਰੂਨੇਲਵੇਲੀ – ਮਦੁਰਾਈ – ਚੇਨਈ (ਤਾਮਿਲਨਾਡੂ)
  5. ਜਾਮਨਗਰ-ਅਹਿਮਦਾਬਾਦ (ਗੁਜਰਾਤ)
  6. ਰਾਂਚੀ – ਹਾਵੜਾ (ਝਾਰਖੰਡ ਅਤੇ ਪੱਛਮੀ ਬੰਗਾਲ)
  7. ਹੈਦਰਾਬਾਦ-ਬੈਂਗਲੁਰੂ (ਤੇਲੰਗਾਨਾ ਅਤੇ ਕਰਨਾਟਕ)
  8. ਰੁੜਕੇਲਾ-ਪੁਰੀ (ਓਡੀਸ਼ਾ)
  9. ਪਟਨਾ-ਹਾਵੜਾ (ਬਿਹਾਰ ਅਤੇ ਪੱਛਮੀ ਬੰਗਾਲ)
----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...