November 15, 2026, 6:24 pm
----------- Advertisement -----------
HomeNewsBreaking NewsPM ਮੋਦੀ ਅੱਜ ਸੱਤਵੇਂ ਰੋਜ਼ਗਾਰ ਮੇਲੇ ਦੌਰਾਨ 70 ਹਜ਼ਾਰ ਲੋਕਾਂ ਨੂੰ ਸੌਂਪਣਗੇ...

PM ਮੋਦੀ ਅੱਜ ਸੱਤਵੇਂ ਰੋਜ਼ਗਾਰ ਮੇਲੇ ਦੌਰਾਨ 70 ਹਜ਼ਾਰ ਲੋਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੱਤਵੇਂ ਰੋਜ਼ਗਾਰ ਮੇਲੇ ਵਿੱਚ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਦੇਸ਼ ਦੇ 20 ਤੋਂ ਵੱਧ ਰਾਜਾਂ ਵਿੱਚ 44 ਥਾਵਾਂ ‘ਤੇ ਆਯੋਜਿਤ ਕੀਤਾ ਜਾਵੇਗਾ। ਪੀਐਮ ਮੋਦੀ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਪੀਐਮ ਮੋਦੀ ਦੇਸ਼ ਨੂੰ ਸੰਬੋਧਨ ਵੀ ਕਰ ਸਕਦੇ ਹਨ।
ਦੇਸ਼ ਭਰ ਤੋਂ ਚੁਣੇ ਗਏ ਨੌਜਵਾਨਾਂ ਨੂੰ ਮਾਲ ਵਿਭਾਗ, ਵਿੱਤੀ ਸੇਵਾਵਾਂ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕੇਂਦਰੀ ਪਬਲਿਕ ਸੈਕਟਰ ਅੰਡਰਟੇਕਿੰਗਜ਼, ਜਲ ਸਰੋਤ ਵਿਭਾਗ, ਅਮਲਾ ਅਤੇ ਸਿਖਲਾਈ ਵਿਭਾਗ ਅਤੇ ਗ੍ਰਹਿ ਮੰਤਰਾਲੇ ਵਿੱਚ ਨਿਯੁਕਤੀਆਂ ਮਿਲਣਗੀਆਂ।
ਦੱਸ ਦਈਏ ਕਿ 22 ਅਕਤੂਬਰ 2022 ਨੂੰ ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ। ਉਦੋਂ ਪੀਐਮ ਨੇ ਕਿਹਾ ਸੀ – ਸਾਡਾ ਟੀਚਾ 2023 ਦੇ ਅੰਤ ਤੱਕ ਦੇਸ਼ ਦੇ ਨੌਜਵਾਨਾਂ ਨੂੰ 10 ਲੱਖ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਾ ਹੈ।ਪ੍ਰਧਾਨ ਮੰਤਰੀ ਨੇ ਪਿਛਲੇ 8 ਮਹੀਨਿਆਂ ਵਿੱਚ 6 ਨੌਕਰੀ ਮੇਲਿਆਂ ਵਿੱਚ 4 ਲੱਖ 33 ਹਜ਼ਾਰ ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...