August 12, 2026, 2:33 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਅੱਜ 511 ਹੁਨਰ ਵਿਕਾਸ ਕੇਂਦਰਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਅੱਜ 511 ਹੁਨਰ ਵਿਕਾਸ ਕੇਂਦਰਾਂ ਦਾ ਕਰਨਗੇ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 511 ਪ੍ਰਮੋਦ ਮਹਾਜਨ ਪੇਂਡੂ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕਰਨਗੇ। ਮਰਹੂਮ ਭਾਜਪਾ ਨੇਤਾ ਪ੍ਰਮੋਦ ਮਹਾਜਨ ਦੇ ਨਾਂ ‘ਤੇ ਬਣੇ ਇਹ ਕੇਂਦਰ ਮਹਾਰਾਸ਼ਟਰ ਦੇ 34 ਜ਼ਿਲਿਆਂ ‘ਚ ਬਣਾਏ ਗਏ ਹਨ, ਜਿੱਥੇ ਪੇਂਡੂ ਆਬਾਦੀ ਜ਼ਿਆਦਾ ਹੈ। ਪੀਐਮਓ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੇਂਦਰ ਪੇਂਡੂ ਨੌਜਵਾਨਾਂ ਨੂੰ ਰੁਜ਼ਗਾਰ ਲਈ ਵੱਖ-ਵੱਖ ਖੇਤਰਾਂ ਵਿੱਚ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕਰਨਗੇ। ਹਰੇਕ ਕੇਂਦਰ ਵਿੱਚ 100 ਨੌਜਵਾਨਾਂ ਨੂੰ ਘੱਟੋ-ਘੱਟ ਦੋ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ।
ਰਾਜ ਦੇ ਹੁਨਰ, ਰੁਜ਼ਗਾਰ ਅਤੇ ਉੱਦਮਤਾ ਮੰਤਰੀ ਮੰਗਲ ਪ੍ਰਭਾਤ ਲੋਢਾ ਨੇ 17 ਅਕਤੂਬਰ ਨੂੰ ਕਿਹਾ ਸੀ ਕਿ ਹੁਣ ਤੱਕ ਮਹਾਰਾਸ਼ਟਰ ਦੀਆਂ 28 ਹਜ਼ਾਰ ਗ੍ਰਾਮ ਪੰਚਾਇਤਾਂ ਵਿੱਚ ਕੋਈ ਹੁਨਰ ਵਿਕਾਸ ਕੇਂਦਰ ਨਹੀਂ ਸੀ। ਪੀਐਮ ਮੋਦੀ ਲਈ ਹੁਨਰ ਵਿਕਾਸ ਇੱਕ ਮਹੱਤਵਪੂਰਨ ਵਿਸ਼ਾ ਹੈ। ਇਸ ਲਈ ਅਸੀਂ 500 ਗ੍ਰਾਮ ਪੰਚਾਇਤਾਂ ਵਿੱਚ ਇਹ ਕੇਂਦਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਨੌਕਰੀਆਂ ਲਈ ਪਿੰਡਾਂ ਤੋਂ ਸ਼ਹਿਰਾਂ ਵੱਲ ਜਾਣ ਤੋਂ ਰੋਕਣ ਵਿੱਚ ਸਹਾਈ ਹੋਣਗੇ। ਭਵਿੱਖ ਵਿੱਚ ਅਜਿਹੇ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...