October 10, 2026, 4:01 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਅੱਜ ਅੰਤਰਰਾਸ਼ਟਰੀ ਵਕੀਲ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਅੱਜ ਅੰਤਰਰਾਸ਼ਟਰੀ ਵਕੀਲ ਸੰਮੇਲਨ ਦਾ ਕਰਨਗੇ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਵਿਗਿਆਨ ਭਵਨ ਵਿਖੇ ਅੰਤਰਰਾਸ਼ਟਰੀ ਵਕੀਲ ਕਾਨਫਰੰਸ ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਇਕ ਅਧਿਕਾਰਤ ਬਿਆਨ ਮੁਤਾਬਕ ਬਾਰ ਕੌਂਸਲ ਆਫ ਇੰਡੀਆ ਵੱਲੋਂ 23 ਅਤੇ 24 ਸਤੰਬਰ ਨੂੰ ‘ਨਿਆਂ ਵਿਤਰਣ ਪ੍ਰਣਾਲੀ ਵਿਚ ਉਭਰਦੀਆਂ ਚੁਣੌਤੀਆਂ’ ਵਿਸ਼ੇ ‘ਤੇ ਅੰਤਰਰਾਸ਼ਟਰੀ ਵਕੀਲ ਸੰਮੇਲਨ 2023 ਦਾ ਆਯੋਜਨ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਅੱਜ ਵਾਰਾਣਸੀ ਜਾਣਗੇ, ਇੱਥੇ ਪੀਐਮ ਮੋਦੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ, ਉਹ ਪੂਰੇ ਉੱਤਰ ਪ੍ਰਦੇਸ਼ ਵਿੱਚ ਲਗਭਗ 1,115 ਕਰੋੜ ਰੁਪਏ ਦੀ ਲਾਗਤ ਨਾਲ ਬਣੇ 16 ਅਟਲ ਰਿਹਾਇਸ਼ੀ ਸਕੂਲਾਂ ਦਾ ਉਦਘਾਟਨ ਵੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...