September 6, 2026, 6:59 am
----------- Advertisement -----------
HomeNewsBreaking Newsਪੀਐਮ ਮੋਦੀ ਸ਼ਾਮ ਨੂੰ ਪਹੁੰਚਣਗੇ ਕੰਨਿਆਕੁਮਾਰੀ, 1 ਜੂਨ ਤੱਕ ਵਿਵੇਕਾਨੰਦ ਸ਼ਿਲਾ ਦਾ...

ਪੀਐਮ ਮੋਦੀ ਸ਼ਾਮ ਨੂੰ ਪਹੁੰਚਣਗੇ ਕੰਨਿਆਕੁਮਾਰੀ, 1 ਜੂਨ ਤੱਕ ਵਿਵੇਕਾਨੰਦ ਸ਼ਿਲਾ ਦਾ ਕਰਨਗੇ ਸਿਮਰਨ

Published on

----------- Advertisement -----------

ਲੋਕ ਸਭਾ ਚੋਣ ਪ੍ਰਚਾਰ ਦਾ ਸ਼ੋਰ ਘੱਟ ਹੁੰਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਕੰਨਿਆਕੁਮਾਰੀ ਪਹੁੰਚਣਗੇ। ਇੱਥੇ ਉਹ ਸ਼ਾਮ 5 ਵਜੇ ਭਗਵਤੀ ਦੇਵੀ ਅੰਮਾਨ ਮੰਦਿਰ (ਕੰਨਿਆਕੁਮਾਰੀ ਮੰਦਿਰ) ਦੇ ਦਰਸ਼ਨ ਅਤੇ ਪੂਜਾ ਕਰਨਗੇ। ਇਸ ਤੋਂ ਬਾਅਦ ਵਿਵੇਕਾਨੰਦ ਸ਼ਿਲਾ ਜਾਣਗੇ ਅਤੇ ਉੱਥੇ 1 ਜੂਨ ਤੱਕ ਸਿਮਰਨ ਕਰਨਗੇ।

ਵਿਵੇਕਾਨੰਦ ਸ਼ਿਲਾ ਦੇ ਨੇੜੇ ਸਥਿਤ ਤਮਿਲ ਕਵੀ ਤਿਰੂਵੱਲੂਵਰ ਦੀ ਮੂਰਤੀ ਵੀ ਦੇਖਣਗੇ। PM ਮੋਦੀ 1 ਜੂਨ ਦੀ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋ ਸਕਦੇ ਹਨ।

ਸੱਤਵੇਂ ਅਤੇ ਆਖਰੀ ਪੜਾਅ ਲਈ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। 1 ਜੂਨ ਨੂੰ ਵੋਟਿੰਗ ਹੋਵੇਗੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇਕਰ ਮੋਦੀ ਦਾ ਸਿਮਰਨ ਟੀਵੀ ‘ਤੇ ਦਿਖਾਇਆ ਗਿਆ ਤਾਂ ਉਹ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...