May 13, 2026, 10:17 pm
----------- Advertisement -----------
HomeNewsLatest Newsਅਮਰੀਕਾ ਤੋਂ ਬਾਅਦ ਮਿਸਰ ਜਾਣਗੇ ਪੀਐਮ ਮੋਦੀ, ਜਾਣੋ ਕੀ ਹੋਵੇਗਾ ਫਾਇਦਾ

ਅਮਰੀਕਾ ਤੋਂ ਬਾਅਦ ਮਿਸਰ ਜਾਣਗੇ ਪੀਐਮ ਮੋਦੀ, ਜਾਣੋ ਕੀ ਹੋਵੇਗਾ ਫਾਇਦਾ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਜੂਨ, 2023 ਨੂੰ ਆਪਣੀ 6 ਦਿਨਾਂ ਸਰਕਾਰੀ ਵਿਦੇਸ਼ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਤੱਕ ਅਮਰੀਕਾ ‘ਚ ਰਹਿਣਗੇ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਹੀ ਮਿਸਰ ਲਈ ਰਵਾਨਾ ਹੋਣਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਪੀਐਮ ਮੋਦੀ ਮਿਸਰ ਦੇ ਰਾਸ਼ਟਰਪਤੀ ਅਬਦੁਲ ਫਤਿਹ ਅਲ-ਸੀਸੀ ਦੇ ਸੱਦੇ ‘ਤੇ ਕਾਹਿਰਾ ਜਾਣਗੇ।
ਇੱਥੇ ਉਹ ਮਿਸਰ ਦੇ ਰਾਸ਼ਟਰਪਤੀ ਅਬਦੁਲ ਫਤਿਹ ਅਲ-ਸੀਸੀ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਹਾਲ ਹੀ ‘ਚ ਸ਼੍ਰੀਨਗਰ ‘ਚ ਜੀ-20 ਵਰਕਿੰਗ ਗਰੁੱਪ ਦੀ ਬੈਠਕ ਹੋਈ ਸੀ। ਪਾਕਿਸਤਾਨ ਦੇ ਕਹਿਣ ‘ਤੇ ਚੀਨ, ਤੁਰਕੀ ਅਤੇ ਸਾਊਦੀ ਅਰਬ ਦੇ ਨਾਲ-ਨਾਲ ਮਿਸਰ ਨੇ ਇਸ ‘ਚ ਹਿੱਸਾ ਨਹੀਂ ਲਿਆ। ਅਜਿਹੇ ‘ਚ ਪੀਐੱਮ ਮੋਦੀ ਦਾ ਮਿਸਰ ਦਾ ਦੌਰਾ ਕਾਫੀ ਅਹਿਮ ਹੋ ਗਿਆ ਹੈ।
ਦੱਸ ਦਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਕਰੀਬ ਸੱਤ ਅਰਬ ਡਾਲਰ ਦਾ ਵਪਾਰ ਹੈ। ਜਦੋਂ ਅਲ ਸਿਸੀ ਨੇ ਇਸ ਸਾਲ ਜਨਵਰੀ ‘ਚ ਭਾਰਤ ਦਾ ਦੌਰਾ ਕੀਤਾ ਸੀ ਤਾਂ ਦੋਹਾਂ ਦੇਸ਼ਾਂ ਨੇ ਵਪਾਰ ਨੂੰ 7 ਅਰਬ ਡਾਲਰ ਤੋਂ ਵਧਾ ਕੇ 12 ਅਰਬ ਡਾਲਰ ਕਰਨ ਦੇ ਸਮਝੌਤੇ ‘ਤੇ ਦਸਤਖਤ ਕੀਤੇ ਸਨ। ਇੰਨਾ ਹੀ ਨਹੀਂ ਪਹਿਲੀ ਵਾਰ ਸਾਂਝਾ ਫੌਜੀ ਅਭਿਆਸ ਵੀ ਕੀਤਾ ਗਿਆ। ਮਿਸਰ ਨੇ ਭਾਰਤ ਤੋਂ ਤੇਜਸ ਲੜਾਕੂ ਜਹਾਜ਼, ਰਾਡਾਰ, ਮਿਲਟਰੀ ਹੈਲੀਕਾਪਟਰ ਅਤੇ ਆਕਾਸ਼ ਮਿਜ਼ਾਈਲ ਸਿਸਟਮ ਖਰੀਦਣ ਵਿੱਚ ਵੀ ਦਿਲਚਸਪੀ ਦਿਖਾਈ ਸੀ। ਇਸ ਸਮੇਂ 42 ਦੇਸ਼ ਹਨ ਜੋ ਭਾਰਤ ਤੋਂ ਰੱਖਿਆ ਉਤਪਾਦ ਖਰੀਦਦੇ ਹਨ। ਦੋਵੇਂ ਦੇਸ਼ ਡਾਲਰ ਤੋਂ ਇਲਾਵਾ ਹੋਰ ਮੁਦਰਾਵਾਂ ਵਿੱਚ ਵਪਾਰ ਕਰਨ ਲਈ ਵੀ ਗੱਲਬਾਤ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...