October 17, 2026, 1:04 am
----------- Advertisement -----------
HomeNewsLatest NewsPM ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਦੀ ਕਾਰ ਹਾਦਸਾਗ੍ਰਸਤ

PM ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਦੀ ਕਾਰ ਹਾਦਸਾਗ੍ਰਸਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਦੀ ਕਾਰ ਕਰਨਾਟਕ ਦੇ ਮੈਸੂਰ ‘ਚ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ‘ਚ ਪ੍ਰਹਿਲਾਦ ਮੋਦੀ ਦੇ ਨਾਲ ਇਕ ਬੇਟਾ ਅਤੇ ਨੂੰਹ ਵੀ ਸਵਾਰ ਸਨ। ਤਿੰਨੋਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਜਾਣਕਾਰੀ ਮੁਤਾਬਿਕ ਇਸ ਹਾਦਸੇ ਵਿੱਚ ਪ੍ਰਹਿਲਾਦ ਮੋਦੀ, ਉਨ੍ਹਾਂ ਦੀ ਨੂੰਹ ਅਤੇ ਪੋਤੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੜਕੇ ਅਤੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਮੈਸੂਰ ਦੀ ਐਸਪੀ ਸੀਮਾ ਲਟਕਰ ਤੁਰੰਤ ਮੌਕੇ ‘ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਤੁਰੰਤ ਮੈਸੂਰ ਦੇ ਜੇਐਸਐਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...