October 12, 2026, 3:32 pm
----------- Advertisement -----------
HomeNewsNational-InternationalPM ਸੁਰੱਖਿਆ ਮਾਮਲਾ: SC ਦੀ ਜਾਂਚ ਕਮੇਟੀ ਦੀ ਚੇਅਰਪਰਸਨ ਨੂੰ ਮਿਲੀ ਧਮਕੀ

PM ਸੁਰੱਖਿਆ ਮਾਮਲਾ: SC ਦੀ ਜਾਂਚ ਕਮੇਟੀ ਦੀ ਚੇਅਰਪਰਸਨ ਨੂੰ ਮਿਲੀ ਧਮਕੀ

Published on

----------- Advertisement -----------

ਪ੍ਰਧਾਨ ਮੰਤਰੀ ਸੁਰੱਖਿਆ ਉਲੰਘਣਾ ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ ਦੀ ਜਾਂਚ ਕਮੇਟੀ ਦੀ ਚੇਅਰਪਰਸਨ ਅਤੇ ਸਾਬਕਾ ਜੱਜ ਜਸਟਿਸ ਜਸਟਿਸ ਇੰਦੂ ਮਲਹੋਤਰਾ ਨੂੰ ਧਮਕੀ ਮਿਲੀ ਹੈ। ਇੰਦੂ ਮਲਹੋਤਰਾ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲੈਪਸ ਮਾਮਲੇ ‘ਚ ਜਾਂਚ ਕਮੇਟੀ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਨੂੰ ਸਿੱਖਸ ਫਾਰ ਜਸਟਿਸ (SFJ) ਵੱਲੋਂ ਧਮਕੀ ਭਰਿਆ ਫ਼ੋਨ ਆਇਆ ਹੈ।

ਇਹ ਧਮਕੀ ਉਸ ਨੂੰ ਸਿੱਖਸ ਫਾਰ ਜਸਟਿਸ (SFJ) ਵੱਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਸੰਗਠਨ ਵੱਲੋਂ ਧਮਕੀ ਭਰੇ ਆਡੀਓ ਕਲਿੱਪ ਜਾਰੀ ਕੀਤੇ ਗਏ ਹਨ। SFJ ਵੱਲੋਂ ਜਾਰੀ ਇਸ ਆਡੀਓ ਕਲਿੱਪ ਵਿੱਚ ਕਿਹਾ ਗਿਆ ਹੈ ਕਿ ਉਸਦੇ ਖਿਲਾਫ ਸ਼ਿਕਾਇਤ ਕਰਨ ਵਾਲੇ ਵਕੀਲਾਂ ਨੇ ਖੁਦ ਨੂੰ ਖਤਰਨਾਕ ਸਥਿਤੀ ਵਿੱਚ ਪਾ ਲਿਆ ਹੈ।ਉਨ੍ਹਾਂ ਨੇ ਵਕੀਲਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਤੋਂ ਦੂਰ ਰਹਿਣ ਲਈ ਵੀ ਕਿਹਾ ਹੈ । ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕਈ ਵਕੀਲਾਂ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਪੀਐੱਮ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਦੀ ਸੁਣਵਾਈ ਨਾਲ ਜੁੜੇ ਜੱਜਾਂ ਲਈ ਧਮਕੀ ਭਰੇ ਫੋਨ ਆ ਰਹੇ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...