April 24, 2026, 2:05 am
----------- Advertisement -----------
HomePunjabbusinessSBI ਤੋਂ ਬਾਅਦ PNB ਨੇ ਵੀ 2000 ਰੁਪਏ ਦੇ ਨੋਟਾਂ ਨੂੰ ਬਦਲਣ...

SBI ਤੋਂ ਬਾਅਦ PNB ਨੇ ਵੀ 2000 ਰੁਪਏ ਦੇ ਨੋਟਾਂ ਨੂੰ ਬਦਲਣ ਸੰਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਪੜੋ ਵੇਰਵੇ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਹਾਲ ਹੀ ਵਿੱਚ 2000 ਰੁਪਏ ਦੇ ਨੋਟ ਨੂੰ ਪੜਾਅਵਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ। RBI ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬਦਲਣ ਜਾਂ ਜਮ੍ਹਾ ਕਰਵਾਉਣ ਲਈ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਪੁਰਾਣੇ ਫਾਰਮ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਏ ਹਨ, ਜਿਸ ਕਾਰਨ ਲੋਕਾਂ ਦੇ ਮਨ ‘ਚ ਰੁਪਏ ਜਮ੍ਹਾ ਕਰਵਾਉਣ ਬਾਰੇ ਕਈ ਤਰਾਂ ਦੇ ਸਵਾਲ ਖੜ੍ਹੇ ਹੋ ਗਏ ਹਨ।
ਹਾਲਾਂਕਿ ਇਸ ‘ਤੇ ਭਾਰਤੀ ਸਟੇਟ ਬੈਂਕ ਨੇ ਸਪੱਸ਼ਟ ਕੀਤਾ ਸੀ ਕਿ 2000 ਰੁਪਏ ਦਾ ਨੋਟ ਬਦਲਵਾਉਣ ਲਈ ਕਿਸੇ ਵੀ ਵਿਅਕਤੀ ਨੂੰ ਕੋਈ ਆਈਡੀ ਪਰੂਫ਼ ਨਹੀਂ ਦੇਣਾ ਪਵੇਗਾ ਅਤੇ ਨਾ ਹੀ ਕੋਈ ਫਾਰਮ ਭਰਨਾ ਪਵੇਗਾ। ਇੱਥੋਂ ਤੱਕ ਕਿ 2000 ਰੁਪਏ ਦੇ ਨੋਟਾਂ ਨੂੰ ਇੱਕ ਵਾਰ ਵਿੱਚ 20,000 ਰੁਪਏ ਤੱਕ ਆਸਾਨੀ ਨਾਲ ਬਦਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ SBI ਤੋਂ ਬਾਅਦ ਹੁਣ ਪੰਜਾਬ ਨੈਸ਼ਨਲ ਬੈਂਕ (PNB) ਨੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਤਾਂ ਜੋ ਲੋਕਾਂ ਵਿੱਚ ਕੋਈ ਗਲਤਫਹਿਮੀ ਨਾ ਹੋਵੇ।
ਦੱਸ ਦਈਏ ਕਿ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਆਨਲਾਈਨ ਵਾਇਰਲ ਹੋ ਰਹੇ ਫਾਰਮ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਬੈਂਕ ਦਾ ਕਹਿਣਾ ਹੈ ਕਿ 2000 ਰੁਪਏ ਦੇ ਨੋਟ ਨੂੰ ਬਦਲਣ ਲਈ ਕਿਸੇ ਆਧਾਰ ਕਾਰਡ ਜਾਂ ਅਧਿਕਾਰਤ ਵੈਰੀਫਾਈਡ ਦਸਤਾਵੇਜ਼ (OVD) ਦੀ ਲੋੜ ਨਹੀਂ ਹੈ। ਨਾ ਹੀ ਕੋਈ ਵੀ ਫਾਰਮ ਭਰਨ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...