September 15, 2026, 9:22 pm
----------- Advertisement -----------
HomeNewsBreaking NewsPolice Memorial Day :ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ...

Police Memorial Day :ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਪੁਲਿਸ ਮੈਮੋਰੀਅਲ ਡੇਅ ‘ਤੇ, ਅਸੀਂ ਪੁਲਿਸ ਕਰਮਚਾਰੀਆਂ ਦੇ ਸਮਰਪਣ ਦੀ ਸ਼ਲਾਘਾ ਕਰਦੇ ਹਾਂ। ਮਹਾਨ ਕੁਰਬਾਨੀ ਦੇਣ ਵਾਲੇ ਸਾਰੇ ਜਵਾਨਾਂ ਨੂੰ ਸ਼ਰਧਾਂਜਲੀ।”
ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਰਾਸ਼ਟਰੀ ਪੁਲਿਸ ਯਾਦਗਾਰੀ ਸਮਾਰਕ ‘ਤੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ- ਸਰਕਾਰ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਵਿੱਚੋਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਸਭ ਤੋਂ ਔਖੀ ਹੈ। ਦਿਨ ਹੋਵੇ ਜਾਂ ਰਾਤ, ਤਿਉਹਾਰ ਹੋਵੇ ਜਾਂ ਆਮ ਦਿਨ, ਪੁਲਿਸ ਮੁਲਾਜ਼ਮ ਕਦੇ ਵੀ ਆਪਣੇ ਪਰਿਵਾਰ ਨਾਲ ਈਦ ਜਾਂ ਦੀਵਾਲੀ ਨਹੀਂ ਮਨਾ ਸਕਦੇ। ਰੱਖੜੀ ਦੇ ਮੌਕੇ ‘ਤੇ ਵੀ ਉਹ ਦੇਸ਼ ਦੀ ਰੱਖਿਆ ਲਈ ਡਿਊਟੀ ‘ਤੇ ਰਹਿੰਦੇ ਹਨ।”
ਦੱਸ ਦਈਏ ਕਿ 21 ਅਕਤੂਬਰ 1959 ਨੂੰ, ਲੱਦਾਖ ਦੇ ਹੌਟ ਸਪਰਿੰਗ ਵਿੱਚ ਚੀਨੀ ਫੌਜ ਦੁਆਰਾ ਸੀਆਰਪੀਐਫ ਦੀ ਇੱਕ ਟੁਕੜੀ ਉੱਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਸੀਆਰਪੀਐਫ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ ਪੁਲਿਸ ਮੈਮੋਰੀਅਲ ਡੇ ਮਨਾਇਆ ਜਾਂਦਾ ਹੈ। ਇਸ ਦੌਰਾਨ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...