November 26, 2026, 5:43 pm
----------- Advertisement -----------
HomeNewsLatest Newsਪ੍ਰਨੀਤ ਕੌਰ ਨੇ ਸਮੂਹ ਦੇਸ਼ ਵਾਸੀਆਂ ਅਤੇ ਪ੍ਰਧਾਨਮੰਤਰੀ ਮੋਦੀ ਨੂੰ ਨਵੇਂ ਸੰਸਦ...

ਪ੍ਰਨੀਤ ਕੌਰ ਨੇ ਸਮੂਹ ਦੇਸ਼ ਵਾਸੀਆਂ ਅਤੇ ਪ੍ਰਧਾਨਮੰਤਰੀ ਮੋਦੀ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਦਿੱਤੀ ਵਧਾਈ

Published on

----------- Advertisement -----------

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਮਈ ਨੂੰ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਜਿਸ ‘ਤੇ ਪਟਿਆਲਾ MP ਪ੍ਰਨੀਤ ਕੌਰ ਨੇ ਸਮੂਹ ਦੇਸ਼ ਵਾਸੀਆਂ ਅਤੇ ਮੋਦੀ ਨੂੰ ਵਧਾਈ ਦਿੰਦੇ ਹੋਏ ਕਿਹਾ, “ਇਹ ਨਵੀਂ ਇਮਾਰਤ ਭਾਰਤ ਦੇ ਜੀਵੰਤ ਲੋਕਤੰਤਰ ਅਤੇ ਸਾਡੇ ਦੇਸ਼ ਦੀ ਵਿਕਾਸ ਕਹਾਣੀ ਦਾ ਬੇਮਿਸਾਲ ਪ੍ਰਤੀਕ ਹੈ ਅਤੇ ਹਰ ਭਾਰਤੀ ਨੂੰ ਇਸ ‘ਤੇ ਮਾਣ ਹੋਣਾ ਚਾਹੀਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਨਵੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਹੋਵੇਗਾ ਬਲੈਕਆਊਟ, ਵੱਜਣਗੇ ਸਾਇਰਨ

ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ...

 ਲੱਗ ਗਿਆ ਪੈਟਰੋਲ ਡੀਜ਼ਲ ਦਾ ਲੰਗਰ, ਗੁਰਪੁਰਬ ਮੌਕੇ ਅਜਿਹੀ ਸ਼ਰਧਾ ਦੀ ਤਸਵੀਰ ਬਣੀ ਚਰਚਾ ਦਾ ਵਿਸ਼ਾ

ਸੋਸ਼ਲ ਮੀਡੀਆ 'ਤੇ ਗੁਰਪੁਰਬ ਵਾਲੇ ਦਿਨ ਲੁਧਿਆਣਾ ਵਿੱਚ ਸੀਐਮਸੀ ਚੌਂਕ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ...

ਕੱਛ ਗੁਰੂ ਘਰ ’ਚ ਮੱਥਾ ਟੇਕਣ ’ਤੇ ਸੰਸਦ ਮੈਂਬਰ ਨੇ ਕੀਤੀ ਦੋਸਾਂਝਾ ਵਾਲੇ ਦੀ ਸ਼ਲਾਘਾ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਭਰਪੂਰ ਸ਼ਲਾਘਾ...

ਵੰਡੇ ਸਮਾਰਟ ਰਾਸ਼ਨ ਕਾਰਡ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਸਮੀ ਸ਼ੁਰੂਆਤ

ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਅੱਜ ਹੋ ਰਹੇ ਸਮਾਰਟ ਰਾਸ਼ਨ ਕਾਰਡਾਂ ਦੀ...

 ਕੈਨੇਡਾ ਦੇ ਹਵਾਈ ਅੱਡਿਆਂ ਤੋਂ ਅਪਰਾਧਿਕ ਰਿਕਾਰਡ ਵਾਲੇ 7 ਹਜ਼ਾਰ ਕਾਮਿਆਂ ਦੀ ਛਾਂਟੀ ਹੋਵੇਗੀ

ਕੈਨੇਡਾ ਦੇ ਕੁਝ ਕੌਮਾਂਤਰੀ ਹਵਾਈ ਅੱਡਿਆਂ ’ਤੇ ਯਾਤਰੀਆਂ ਦੇ ਸੂਟਕੇਸਾਂ ਦੇ ਟੈਗ ਬਦਲ ਕੇ...

ਪਰਲਜ਼ ਗਰੁੱਪ ਦੇ ਪਲਾਟ ਨਗਦ ਖ਼ਰੀਦਣ ਵਾਲਿਆਂ ਦੀ ਨੀਂਦ ਉੱਡੀ

ਸੁਪਰੀਮ ਕੋਰਟ ਦੇ ਪਰਲਜ਼ ਗਰੁੱਪ ਵੱਲੋਂ ਸਥਾਪਤ ਸੈਕਟਰ 100 ਅਤੇ 104 ਸਬੰਧੀ ਤਾਜ਼ਾ ਫ਼ੈਸਲੇ...

‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਫਟੀ ਕੌਫ਼ੀ ਮਸ਼ੀਨ; ਇੱਕ ਦੀ ਮੌਤ

ਮੋਗਾ-ਲੁਧਿਆਣਾ ਕੌਮੀ ਮਾਰਗ ਉੱਤੇ ਪਿੰਡ ਨੱਥੂਵਾਲਾ ਜਦੀਦ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਮਖਦੂਮਪੁਰਾ ਕਤਲ ਕਾਂਡ: ਪੁੱਤਰ ਦੀ ਸੰਗਤ ਦਾ ਵਿਵਾਦ ਬਣਿਆ ਕਾਰੋਬਾਰੀ ਦੇ ਕਤਲ ਦਾ ਕਾਰਨ! 6 ਮੁਲਜ਼ਮ ਕਾਬੂ

ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਹੋਏ ਲੱਕੀ ਠਾਕੁਰ ਕਤਲ ਮਾਮਲੇ ‘ਚ ਪੁਲਿਸ ਨੇ ਤੇਜ਼ੀ...

ਚੋਣਾਂ ਤੋਂ ਪਹਿਲਾਂ ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ’ ਮਹਾ ਰੈਲੀ ਅੱਜ, CM ਮਾਨ-ਕੇਜਰੀਵਾਲ ਸਣੇ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ਵਿਚ ਹਨ। ਇਸੇ ਦੇ...