October 1, 2026, 12:00 am
----------- Advertisement -----------
HomeNewsNational-Internationalਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Published on

----------- Advertisement -----------

ਪਟਨਾ ਸਾਹਿਬ 18 ਅਕਤੂਬਰ (ਬਲਜੀਤ ਮਰਵਾਹਾ) : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ’ਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਗੁਰੂ ਜੀ ਦੀ ਬਖਸਿਸ ਸਿਰੋਪਾ ਭੇਟ ਕੀਤਾ ਅਤੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ ਦੇ ਦਰਸ਼ਨ ਕਰਵਾਏ। ਦ੍ਰੋਪਦੀ ਮੁਰਮੂ ਨੇ ਤਖ਼ਤ ਸਾਹਿਬ ਵਿਖੇ ਭਾਈ ਕਵਿੰਦਰ ਸਿੰਘ ਦੇ ਜੱਥੇ ਵੱਲੋਂ ਗਾਇਨ ਕੀਤੇ ਜਾ ਰਹੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਤਖ਼ਤ ਪਟਨਾ ਸਾਹਿਬ ਪਹੁੰਚਣ ਤੇ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ,ਜਨਰਲ ਸਕੱਤਰ ਇੰਦਰਜੀਤ ਸਿੰਘ,ਲਖਵਿੰਦਰ ਸਿੰਘ,ਗੁਰਵਿੰਦਰ ਸਿੰਘ,ਹਰਬੰਸ ਸਿੰਘ ਅਤੇ ਰਾਜਾ ਸਿੰਘ ਸਣੇ ਹੋਰ ਮੈਂਬਰਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਵਿਸ਼ੇਸ਼ ਸਨਮਾਨ ਕੀਤਾ । ਇਸ ਦੌਰਾਨ ਉਨ੍ਹਾਂ ਦੀ ਆਮਦ ਤੇ ਸੁਰੱਖਿਆ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...