August 17, 2026, 5:45 am
----------- Advertisement -----------
HomeNewsLatest Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਿਲ

Published on

----------- Advertisement -----------

ਮਹਾਰਾਣੀ ਐਲਿਜ਼ਾਬੈਥ II ਦਾ ਅੰਤਿਮ ਸਸਕਾਰ 19 ਸਤੰਬਰ 2022 ਨੂੰ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਾਰਤ ਸਰਕਾਰ ਦੀ ਤਰਫੋਂ ਸੰਵੇਦਨਾ ਪ੍ਰਗਟ ਕਰਨ ਲਈ ਲੰਡਨ ਜਾਣਗੇ। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਤੋਂ 19 ਸਤੰਬਰ ਤੱਕ ਲੰਡਨ ਦਾ ਦੌਰਾ ਕਰੇਗੀ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਮਹਾਰਾਣੀ ਐਲਿਜ਼ਾਬੈਥ-II ਦੀ 8 ਸਤੰਬਰ ਨੂੰ ਮੌਤ ਹੋ ਗਈ ਸੀ ਅਤੇ ਭਾਰਤ ਨੇ ਐਤਵਾਰ ਨੂੰ ਰਾਸ਼ਟਰੀ ਸੋਗ ਪ੍ਰਗਟ ਕੀਤਾ ਸੀ।
ਜ਼ਿਕਰਯੋਗ ਹੈ ਕਿ ਮਹਾਰਾਣੀ ਐਲਿਜ਼ਾਬੈਥ ਦਾ ਅੰਤਿਮ ਸੰਸਕਾਰ 19 ਸਤੰਬਰ ਨੂੰ ਵੈਸਟਮਿੰਸਟਰ ਐਬੇ ਵਿਖੇ ਹੋਵੇਗਾ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਲੰਡਨ ਪਹੁੰਚ ਰਹੇ ਹਨ, ਉਹ ਵੀ ਮਹਾਰਾਣੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ। ਇਸ ਦਿਨ ਬਰਤਾਨੀਆ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਮਹਾਰਾਣੀ ਐਲਿਜ਼ਾਬੇਥ ਦੀ ਮ੍ਰਿਤਕ ਦੇਹ ਮੰਗਲਵਾਰ ਸ਼ਾਮ ਨੂੰ ਸਕਾਟਲੈਂਡ ਤੋਂ ਲੰਡਨ ਪਹੁੰਚੀ। ਉਨ੍ਹਾਂ ਦਾ ਤਾਬੂਤ ਵੈਸਟਮਿੰਸਟਰ ਹਾਲ ‘ਚ ਚਾਰ ਦਿਨਾਂ ਲਈ ਰੱਖਿਆ ਜਾਵੇਗਾ ਅਤੇ ਸੋਮਵਾਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...