October 2, 2026, 2:01 am
----------- Advertisement -----------
HomeNewsLatest Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗੁਰਪੁਰਬ ਮੌਕੇ ਦਿੱਤੀ ਵਧਾਈ, ਸੰਗਤ ਨਾਲ ਬੈਠ ਛਕਿਆ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗੁਰਪੁਰਬ ਮੌਕੇ ਦਿੱਤੀ ਵਧਾਈ, ਸੰਗਤ ਨਾਲ ਬੈਠ ਛਕਿਆ ਲੰਗਰ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਰਾਸ਼ਟਰਪਤੀ ਭਵਨ ਵਿਖੇ ਪ੍ਰੈਜ਼ੀਡੈਂਟ ਬਾਡੀਗਾਰਡ ਰੈਜੀਮੈਂਟਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਵਧਾਈ ਦਿੱਤੀ। ਰਾਸ਼ਟਰਪਤੀ ਮੁਰਮੂ ਅਰਦਾਸ ਵਿੱਚ ਵੀ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਉਥੇ ਮੌਜੂਦ ਸ਼ਰਧਾਲੂਆਂ ਨਾਲ ਲੰਗਰ ਵੀ ਛਕਿਆ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਅਰਦਾਸ ਅਤੇ ਕੀਰਤਨ ਉਪਰੰਤ ਸੰਗਤਾਂ ਨਾਲ ਲੰਗਰ ਛਕਦੇ ਦੇਖੇ ਗਏ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਦੇਸ਼ ਵਾਸੀਆਂ ਖਾਸ ਕਰਕੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...