July 26, 2026, 4:44 pm
----------- Advertisement -----------
HomeNewsLatest Newsਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪੀ.ਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਹੋਲੀ...

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪੀ.ਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਹੋਲੀ ਦੇ ਮੌਕੇ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

Published on

----------- Advertisement -----------

ਸ਼ੁੱਕਰਵਾਰ ਨੂੰ ਪੂਰੇ ਭਾਰਤ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਮਨਾਇਆ ਜਾ ਰਿਹਾ ਹੈ ਦੇਸ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਲੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਲੀ ਦੇ ਮੌਕੇ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਲੋਕਾਂ ਦੇ ਜੀਵਨ ‘ਚ ਹਰ ਤਰ੍ਹਾਂ ਦੀਆਂ ਖੁਸ਼ੀਆਂ ਲੈ ਕੇ ਆਵੇ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ- ਤੁਹਾਨੂੰ ਸਾਰਿਆਂ ਨੂੰ ਹੋਲੀ ਦੀਆਂ ਮੁਬਾਰਕਾਂ। ਰੰਗਾਂ ਦਾ ਇਹ ਤਿਉਹਾਰ ਆਪਸੀ ਪਿਆਰ, ਮੁਹੱਬਤ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਕੇ ਤੁਹਾਡੀ ਜ਼ਿੰਦਗੀ ਵਿੱਚ ਹਰ ਖੁਸ਼ੀ ਲੈ ਕੇ ਆਵੇ।

ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਾਰਿਆਂ ਨੂੰ ਹੋਲੀ ਦੀ ਵਧਾਈ ਦਿੰਦਿਆਂ ਟਵੀਟ ਕਰਦਿਆਂ ਕਿਹਾ ਕਿ ਹੋਲੀ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਰੰਗਾਂ ਦਾ ਤਿਉਹਾਰ ਹੋਲੀ ਭਾਈਚਾਰਕ ਸਾਂਝ ਅਤੇ ਮੇਲ-ਮਿਲਾਪ ਦੀ ਜਿਉਂਦੀ ਜਾਗਦੀ ਮਿਸਾਲ ਹੈ। ਇਹ ਬਸੰਤ ਦੀ ਆਮਦ ਦੀ ਖੁਸ਼ਖਬਰੀ ਲਿਆਉਂਦਾ ਹੈ। ਮੈਂ ਕਾਮਨਾ ਕਰਦਾ ਹਾਂ ਕਿ ਇਹ ਤਿਉਹਾਰ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਖੁਸ਼ੀ, ਉਤਸ਼ਾਹ ਅਤੇ ਨਵੀਂ ਊਰਜਾ ਭਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...