August 7, 2026, 10:04 am
----------- Advertisement -----------
HomeNewsLatest Newsਰਾਸ਼ਟਰਪਤੀ ਕੋਵਿੰਦ ਵੱਲੋਂ ਪਦਮ ਪੁਰਸਕਾਰ ਪ੍ਰਦਾਨ,ਸੀਡੀਐਸ ਰਾਵਤ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ...

ਰਾਸ਼ਟਰਪਤੀ ਕੋਵਿੰਦ ਵੱਲੋਂ ਪਦਮ ਪੁਰਸਕਾਰ ਪ੍ਰਦਾਨ,ਸੀਡੀਐਸ ਰਾਵਤ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ

Published on

----------- Advertisement -----------

ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਅੱਜ ਸਾਲ 2022 ਲਈ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਰਾਸ਼ਟਰਪਤੀ ਭਵਨ ਦੀ ਪ੍ਰੈਸ ਰਿਲੀਜ਼ ਦੇ ਅਨੁਸਾਰ ਇਸ ਸਾਲ ਕੁੱਲ 128 ਪਦਮ ਪੁਰਸਕਾਰ ਪ੍ਰਦਾਨ ਕੀਤੇ ਜਾ ਰਹੇ ਹਨ ਇਨ੍ਹਾਂ ਵਿੱਚ ਚਾਰ ਪਦਮ ਵਿਭੂਸ਼ਣ, 17 ਪਦਮ ਭੂਸ਼ਣ ਅਤੇ 107 ਪਦਮ ਸ਼੍ਰੀ ਪੁਰਸਕਾਰ ਸ਼ਾਮਿਲ ਹਨ। ਪੁਰਸਕਾਰ ਜੇਤੂਆਂ ਵਿੱਚੋਂ 34 ਔਰਤਾਂ ਹਨ ਅਤੇ ਸੂਚੀ ਵਿੱਚ ਵਿਦੇਸ਼ੀ/ਐਨਆਰਆਈ/ਪੀਆਈਓ/ਓਸੀਆਈ ਵਰਗ ਦੇ 10 ਵਿਅਕਤੀ ਅਤੇ 13 ਮਰਨ ਉਪਰੰਤ ਪੁਰਸਕਾਰ ਪ੍ਰਾਪਤ ਕਰਨ ਵਾਲੇ ਵੀ ਸ਼ਾਮਲ ਹਨ।
ਰਾਸ਼ਟਰਪਤੀ ਕੋਵਿੰਦ ਵੱਲੋਂ ਦੇਸ਼ ਦੇ ਪਹਿਲੇ CDS ਜਨਰਲ ਬਿਪਿਨ ਰਾਵਤ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਕੋਵਿੰਦ ਨੇ ਸੀਡੀਐਸ ਦੀਆਂ ਦੋਵੇਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਨੂੰ ਪਦਮ ਵਿਭੂਸ਼ਣ ਪ੍ਰਦਾਨ ਕੀਤਾ।
ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਵੀ ਜਨਤਕ ਮਾਮਲਿਆਂ ਦੇ ਖੇਤਰ ਵਿੱਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਨਵੀ ਦਿੱਲੀ ਵਿਖੇ ਰਾਸ਼ਟਰਪਤੀ ਕੋਵਿੰਦ ਨੇ ਹਾਕੀ ਖਿਡਾਰਨ ਵੰਦਨਾ ਕਟਾਰੀਆ ਨੂੰ ਵੀ ਪਦਮ ਸ੍ਰੀ ਨਾਲ ਨਿਵਾਜਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...