June 8, 2026, 5:06 pm
----------- Advertisement -----------
HomeNewsBreaking Newsਅੱਜ ਸੰਸਦ ਭਵਨ 'ਚ ਹੋਵੇਗਾ ਰਾਸ਼ਟਰਪਤੀ ਕੋਵਿੰਦ ਦਾ ਵਿਦਾਇਗੀ ਸਮਾਰੋਹ

ਅੱਜ ਸੰਸਦ ਭਵਨ ‘ਚ ਹੋਵੇਗਾ ਰਾਸ਼ਟਰਪਤੀ ਕੋਵਿੰਦ ਦਾ ਵਿਦਾਇਗੀ ਸਮਾਰੋਹ

Published on

----------- Advertisement -----------

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਵਿਦਾਇਗੀ ਸਮਾਰੋਹ ਸ਼ਨੀਵਾਰ ਸ਼ਾਮ 5 ਵਜੇ ਸੰਸਦ ਭਵਨ ਵਿੱਚ ਹੋਵੇਗਾ। ਸੰਸਦ ਭਵਨ ਦੇ ਸੈਂਟਰਲ ਹਾਲ ‘ਚ ਹੋਣ ਵਾਲੇ ਵਿਦਾਇਗੀ ਸਮਾਰੋਹ ‘ਚ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਦੇ ਨਾਲ-ਨਾਲ ਸੰਸਦ ਦੇ ਦੋਵੇਂ ਸਦਨਾਂ – ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਵੀ ਮੌਜੂਦ ਹੋਣਗੇ।
ਇਸ ਮੌਕੇ ਰਾਮ ਨਾਥ ਕੋਵਿੰਦ ਨੂੰ ਇੱਕ ‘ਯਾਦ ਚਿੰਨ੍ਹ’ ਅਤੇ ਸੰਸਦ ਮੈਂਬਰਾਂ ਦੁਆਰਾ ਹਸਤਾਖਰ ਕੀਤੀ ਗਈ ਇੱਕ ‘ਦਸਤਖਤ ਕਿਤਾਬ’ ਵੀ ਭੇਂਟ ਕੀਤੀ ਜਾਵੇਗੀ। ਸੰਸਦ ਮੈਂਬਰਾਂ ਦੇ ਦਸਤਖਤਾਂ ਲਈ ਦਸਤਖਤ ਵਾਲੀ ਕਿਤਾਬ 18 ਜੁਲਾਈ ਤੋਂ 21 ਜੁਲਾਈ ਤੱਕ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਰੱਖੀ ਗਈ ਸੀ, ਜਿਸ ‘ਤੇ ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਨੇ ਆਪਣੇ ਦਸਤਖਤ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...