October 2, 2026, 8:31 pm
----------- Advertisement -----------
HomeNewsLatest Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਾਫਲਾ ਰੁਕਵਾ ਕੇ ਬੱਚਿਆਂ ਨੂੰ ਵੰਡੇ ਚਾਕਲੇਟ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਾਫਲਾ ਰੁਕਵਾ ਕੇ ਬੱਚਿਆਂ ਨੂੰ ਵੰਡੇ ਚਾਕਲੇਟ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕੇਰਲ ਦੇ ਕੋਲਮ ਜ਼ਿਲੇ ‘ਚ ਆਪਣੇ ਕਾਫਲੇ ਨੂੰ ਰੋਕਿਆ ਅਤੇ ਸੜਕ ਕਿਨਾਰੇ ਖੜ੍ਹੇ ਸਕੂਲੀ ਬੱਚਿਆਂ ਨੂੰ ਚਾਕਲੇਟ ਵੰਡੇ। ਇਸ ਤੋਂ ਬਾਅਦ ਉਹ ਕੁਝ ਦੇਰ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਅਲਵਿਦਾ ਕਹਿ ਕੇ ਚਲੇ ਗਏ।
ਇਸ ਮੌਕੇ ਬੱਚਿਆਂ ਨੇ ਖੁਸ਼ੀ ਨਾਲ ਤਾੜੀਆਂ ਵਜਾਈਆਂ ਅਤੇ ਰਾਸ਼ਟਰਪਤੀ ਮੁਰਮੂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ, ਰਾਸ਼ਟਰਪਤੀ ਨੇ ਅੰਮ੍ਰਿਤਪੁਰੀ ਆਸ਼ਰਮ ਦਾ ਦੌਰਾ ਕੀਤਾ ਅਤੇ ਫਿਰ ਤਿਰੂਵਨੰਤਪੁਰਮ ਵਿੱਚ ਰਾਜ ਸਰਕਾਰ ਦੇ ਇੱਕ ਸਮਾਗਮ ਵਿੱਚ ਸ਼ਾਮਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...