October 25, 2026, 2:27 pm
----------- Advertisement -----------
HomeNewsBreaking Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੈਂਸਰ ਦੇ ਇਲਾਜ ਲਈ ਸਵਦੇਸ਼ੀ CAR T-Cell ਥੈਰੇਪੀ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੈਂਸਰ ਦੇ ਇਲਾਜ ਲਈ ਸਵਦੇਸ਼ੀ CAR T-Cell ਥੈਰੇਪੀ ਦੀ ਕੀਤੀ ਸ਼ੁਰੂਆਤ

Published on

----------- Advertisement -----------

ਕੈਂਸਰ ਵਿਸ਼ਵ ਪੱਧਰ ‘ਤੇ ਤੇਜ਼ੀ ਨਾਲ ਵਧ ਰਹੀ ਗੰਭੀਰ ਬਿਮਾਰੀ ਹੈ, ਜਿਸ ਦਾ ਖਤਰਾ ਹਰ ਸਾਲ ਵਧਦਾ ਜਾ ਰਿਹਾ ਹੈ। ਕੈਂਸਰ ਨਾਲ ਮੌਤ ਦਰ ਵੀ ਬਹੁਤ ਜ਼ਿਆਦਾ ਹੈ, ਜਿਸ ਬਾਰੇ ਸਿਹਤ ਮਾਹਿਰ ਸਾਰਿਆਂ ਨੂੰ ਸੁਚੇਤ ਕਰਦੇ ਹਨ। ਹੁਣ ਮਰੀਜ਼ਾਂ ਦੇ ਇਲਾਜ ਲਈ ਸਵਦੇਸ਼ੀ ਤੌਰ ‘ਤੇ ਵਿਕਸਤ CAR ਟੀ-ਸੈੱਲ ਥੈਰੇਪੀ ਸ਼ੁਰੂ ਕੀਤੀ ਗਈ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਸਵਦੇਸ਼ੀ ਤੌਰ ‘ਤੇ ਵਿਕਸਤ ‘ਸੀਏਆਰ ਟੀ-ਸੈੱਲ’ ਥੈਰੇਪੀ ਦੀ ਸ਼ੁਰੂਆਤ ਕੀਤੀ। ਇਹ ਸਮਾਗਮ ਪੋਵਈ ਸਥਿਤ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈਆਈਟੀ) ਬੰਬਈ ਵਿੱਚ ਆਯੋਜਿਤ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਆਈ.ਆਈ.ਟੀ. ਬੰਬੇ ਅਤੇ ਟਾਟਾ ਮੈਮੋਰੀਅਲ ਸੈਂਟਰ ਵੱਲੋਂ ਵਿਕਸਿਤ ਕੀਤੀ ਗਈ ਇਹ ਜੀਨ-ਅਧਾਰਿਤ ਥੈਰੇਪੀ ਕੈਂਸਰ ਦੇ ਇਲਾਜ ਵਿੱਚ ਮਦਦ ਕਰੇਗੀ, ਜਿਸ ਵਿੱਚ ਕਈ ਤਰ੍ਹਾਂ ਦੇ ਬਲੱਡ ਕੈਂਸਰ ਵੀ ਸ਼ਾਮਲ ਹਨ।ਉਨ੍ਹਾਂ ਨੇ ਦੱਸਿਆ ਕਿ NexCAR19 CAR T-cell ਥੈਰੇਪੀ ਭਾਰਤ ਦੀ ਪਹਿਲੀ ‘ਮੇਡ ਇਨ ਇੰਡੀਆ’ CAR ਟੀ. -ਸੇਲ ਥੈਰੇਪੀ ਹੈ ਜੋ ਇਲਾਜ ਦੀ ਲਾਗਤ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...