August 14, 2026, 11:33 pm
----------- Advertisement -----------
HomeNewsBreaking Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਇੰਝ ਦਿੱਤੀ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਇੰਝ ਦਿੱਤੀ ਸ਼ਰਧਾਂਜਲੀ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਪੰਜਾਬ ਦੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਬਲੀਦਾਨੀਆਂ ਨੂੰ ਦੇਸ਼ ਵਾਸੀਆਂ ਦੀ ਤਰਫੋਂ ਨਿਮਰ ਸ਼ਰਧਾਂਜਲੀ ਭੇਟ ਕੀਤੀ ਹੈ। ਰਾਸ਼ਟਰਪਤੀ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।
ਉਨ੍ਹਾਂ ਲਿਖਿਆ ਕਿ “ਹਾਲ ਹੀ ਵਿੱਚ ਉਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ ਦੇ ਪਵਿੱਤਰ ਸਥਾਨ ਦਾ ਦੌਰਾ ਕਰਨ ਅਤੇ ਸੂਰਬੀਰਾਂ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਮਿਲਿਆ। ਉਨ੍ਹਾਂ ਲਿਖਿਆ ਕਿ ਭਾਰਤ ਦੇ ਲੋਕ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ ਜਿਨ੍ਹਾਂ ਨੇ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।”
ਦੱਸ ਦਈਏ ਕਿ ਸੀਐਮ ਪੰਜਾਬ ਭਗਵੰਤ ਮਾਨ ਨੇ ਵੀ ਸਮੂਹ ਸ਼ਹੀਦਾਂ ਨੂੰ ਨਮਨ ਕੀਤਾ। ਮਾਨ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਜਲ੍ਹਿਆਂਵਾਲਾ ਬਾਗ ਦਾ ਸ਼ਹੀਦੀ ਅਸਥਾਨ ਹਮੇਸ਼ਾ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਅੱਤਿਆਚਾਰਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...