October 28, 2026, 6:37 pm
----------- Advertisement -----------
HomeNewsLatest Newsਰਾਸ਼ਟਰੀ ਗੀਤ ਦੌਰਾਨ ਦੱਖਣੀ ਸੂਡਾਨ ਦੇ ਰਾਸ਼ਟਰਪਤੀ ਨੇ ਪੈਂਟ 'ਚ ਕਰ ਦਿੱਤਾ...

ਰਾਸ਼ਟਰੀ ਗੀਤ ਦੌਰਾਨ ਦੱਖਣੀ ਸੂਡਾਨ ਦੇ ਰਾਸ਼ਟਰਪਤੀ ਨੇ ਪੈਂਟ ‘ਚ ਕਰ ਦਿੱਤਾ ਪਿਸ਼ਾਬ, ਵੀਡੀਓ ਵਾਇਰਲ ਕਰਨ ਵਾਲੇ ਛੇ ਪੱਤਰਕਾਰ ਗ੍ਰਿਫਤਾਰ

Published on

----------- Advertisement -----------

ਉੱਤਰੀ ਅਫ਼ਰੀਕੀ ਦੇਸ਼ ਦੱਖਣੀ ਸੂਡਾਨ ਵਿੱਚ ਵਿਵਾਦਤ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਛੇ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵੀਡੀਓ ‘ਚ ਦੱਖਣੀ ਸੂਡਾਨ ਦੇ ਰਾਸ਼ਟਰਪਤੀ ਆਪਣੀ ਪੈਂਟ ‘ਚ ਪਿਸ਼ਾਬ ਕਰਦੇ ਨਜ਼ਰ ਆ ਰਹੇ ਹਨ। ਪਿਛਲੇ ਮਹੀਨੇ ਇੱਕ ਸਮਾਗਮ ਵਿੱਚ, ਰਾਸ਼ਟਰਪਤੀ ਸਲਵਾ ਕੀਰ ਨੂੰ ਰਾਸ਼ਟਰੀ ਗੀਤ ਦੌਰਾਨ ਆਪਣੀ ਪੈਂਟ ‘ਤੇ ਇੱਕ ਕਾਲਾ ਧੱਬਾ ਫੈਲਾਉਂਦੇ ਦੇਖਿਆ ਗਿਆ ਸੀ, ਜਿਸ ਨਾਲ ਫਰਸ਼ ‘ਤੇ ਇੱਕ ਵੱਡਾ ਗਿੱਲਾ ਨਿਸ਼ਾਨ ਬਣ ਗਿਆ ਸੀ। 71 ਸਾਲਾ ਨੇਤਾ ਆਪਣੇ ਹੇਠਾਂ ਜ਼ਮੀਨ ‘ਤੇ ਇਕ ਨਿਸ਼ਾਨ ਨੂੰ ਦੇਖਦਾ ਹੈ, ਜਿਸ ਤੋਂ ਬਾਅਦ ਕੈਮਰਾ ਅੱਗੇ ਵਧਦਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਨ ਲਈ ਛੇ ਪੱਤਰਕਾਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ।

ਦੇਸ਼ ਦੇ ਪੱਤਰਕਾਰ ਸੰਘ ਨੇ ਕਿਹਾ ਕਿ ਦੱਖਣੀ ਸੂਡਾਨ ਬਰਾਡਕਾਸਟਿੰਗ ਕਾਰਪੋਰੇਸ਼ਨ ਲਈ ਕੰਮ ਕਰਨ ਵਾਲੇ ਛੇ ਪੱਤਰਕਾਰਾਂ ਨੂੰ ਫੁਟੇਜ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਮੰਗਲਵਾਰ ਅਤੇ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਖਣੀ ਸੂਡਾਨ ਦਾ ਕਾਨੂੰਨ ਕਹਿੰਦਾ ਹੈ ਕਿ ਜੱਜ ਦੇ ਸਾਹਮਣੇ ਪੇਸ਼ ਕੀਤੇ ਜਾਣ ਤੋਂ ਪਹਿਲਾਂ ਲੋਕਾਂ ਨੂੰ ਵੱਧ ਤੋਂ ਵੱਧ 24 ਘੰਟਿਆਂ ਲਈ ਹਿਰਾਸਤ ਵਿੱਚ ਰੱਖਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...