July 19, 2026, 2:16 pm
----------- Advertisement -----------
HomeNewsBreaking Newsਘਰੇਲੂ ਗੈਸ ਸਿਲੰਡਰ ਦੀ ਕੀਮਤ ਵਧੀ

ਘਰੇਲੂ ਗੈਸ ਸਿਲੰਡਰ ਦੀ ਕੀਮਤ ਵਧੀ

Published on

----------- Advertisement -----------

ਨਵੀਂ ਦਿੱਲੀ, 07 ਮਈ 2022 – ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿਚ 50 ਰੁਪਏ ਵਾਧਾ ਕੀਤਾ ਗਿਆ ਹੈ। ਇਹ ਕੀਮਤ ਪੂਰੇ ਦੇਸ਼ ਵਿਚ ਲਾਗੂ ਹੋ ਗਈ ਹੈ। ਇਹ ਵਾਧਾ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੀਤਾ ਗਿਆ ਹੈ। ਅੱਜ ਤੋਂ ਘਰੇਲੂ ਸਿਲੰਡਰ ਦੀ ਕੀਮਤ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦਾ ਜੀਵਨ ਕਿੰਨਾ ਬਦਲਿਆ? ਇਹ ਹੈ ਪੰਜਾਬ ਦਾ ਰਿਪੋਰਟ ਕਾਰਡ

ਭਗਵੰਤ ਮਾਨ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਵਿੱਚ ਯੋਗ ਔਰਤਾਂ ਨੂੰ ਅਜਿਹੇ...

ਅਸ਼ਲੀਲ ਫੋਟੋ ਮਾਮਲੇ ‘ਚ ਨਿਹੰਗ ਨੂੰ ਸਜ਼ਾ, ਬਾਣਾ ਪਾਉਣ ‘ਤੇ ਰੋਕ, ਸੋਸ਼ਲ ਮੀਡੀਆ ਪੋਸਟ ਤੋਂ ਸ਼ੁਰੂ ਹੋਇਆ ਵਿਵਾਦ

ਨਿਹੰਗ ਜਸਦੀਪ ਸਿੰਘ ਦੀਆਂ ਅਸ਼ਲੀਲ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਧਾਰਮਿਕ ਸਜ਼ਾ...

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...