June 10, 2026, 9:49 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਨੇ ਈਦ-ਉਲ-ਅਜ਼ਹਾ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਈਦ-ਉਲ-ਅਜ਼ਹਾ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Published on

----------- Advertisement -----------

ਮੁਸਲਿਮ ਭਾਈਚਾਰੇ ਵਲੋਂ ਅੱਜ ‘ਈਦ-ਉਲ-ਅਜ਼ਹਾ’ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਅਜ਼ਹਾ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਬਿਹਤਰੀ ਲਈ ਪ੍ਰੇਰਿਤ ਕਰੇ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਈਦ ਮੁਬਾਰਕ! ਈਦ-ਉਲ-ਅਜ਼ਹਾ ਮੁਬਾਰਕ। ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਭਲਾਈ ਅਤੇ ਖੁਸ਼ਹਾਲੀ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇ।” ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਦੇਸ਼ ਵਾਸੀਆਂ ਨੂੰ ਬਕਰੀਦ ਦੀ ਵਧਾਈ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...