June 9, 2026, 7:10 am
----------- Advertisement -----------
HomeNewsBreaking Newsਪੋਲੈਂਡ 'ਚ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਗਿਆ ਰਸਮੀ ਸੁਆਗਤ

ਪੋਲੈਂਡ ‘ਚ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਗਿਆ ਰਸਮੀ ਸੁਆਗਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੋਲੈਂਡ ਦੇ 2 ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਦਾ ਅੱਜ ਵੀਰਵਾਰ ਨੂੰ ਰਾਜਧਾਨੀ ਵਾਰਸਾ ਵਿੱਚ ਰਸਮੀ ਸਵਾਗਤ ਕੀਤਾ ਗਿਆ। ਇੱਥੇ ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰੀ ਗੀਤ ‘ਜਨ ਗਣ ਮਨ’ ਦੀ ਧੁਨ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਮੋਦੀ ਕੁਝ ਸਮੇਂ ਬਾਅਦ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਦੁਵੱਲੀ ਬੈਠਕ ਕਰਨਗੇ। ਟਸਕ ਪ੍ਰਧਾਨ ਮੰਤਰੀ ਮੋਦੀ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਵੀ ਕਰਨਗੇ।

ਸ਼ਾਮ ਨੂੰ ਰਾਸ਼ਟਰਪਤੀ ਆਂਦਰੇਜ ਡੂਡਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੋਦੀ ਰੇਲ ਗੱਡੀ ਰਾਹੀਂ ਯੂਕਰੇਨ ਲਈ ਰਵਾਨਾ ਹੋਣਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮੋਦੀ ਸ਼ਾਮ ਕਰੀਬ 5.30 ਵਜੇ ਪੋਲੈਂਡ ਪਹੁੰਚੇ ਸਨ। ਇੱਥੇ ਭਾਰਤੀ ਭਾਈਚਾਰੇ ਨੇ ਹੋਟਲ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪੀਐਮ ਮੋਦੀ ਨੇ ਜਾਮਨਗਰ ਦੇ ‘ਜਾਮ ਸਾਹਿਬ’ ਮਹਾਰਾਜ ਦਿਗਵਿਜੇ ਸਿੰਘ ਜੀ ਜਡੇਜਾ ਦੇ ਸਮਾਰਕ ‘ਤੇ ਸ਼ਰਧਾਂਜਲੀ ਦਿੱਤੀ।

ਦੱਸ ਦਈਏ ਪੀਐਮ ਮੋਦੀ ਨੇ ਰਾਤ ਕਰੀਬ 11 ਵਜੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ, “45 ਸਾਲਾਂ ਬਾਅਦ, ਇੱਕ ਭਾਰਤੀ ਪੀਐਮ ਪੋਲੈਂਡ ਆਇਆ ਹੈ। ਮੇਰੀ ਕਿਸਮਤ ਵਿੱਚ ਕੁਝ ਚੰਗੀਆਂ ਲਿਖੀਆਂ ਹਨ। ਪਹਿਲਾਂ ਦੀਆਂ ਸਰਕਾਰਾਂ ਦੀ ਨੀਤੀ ਦੂਰੀ ਬਣਾਈ ਰੱਖਣ ਦੀ ਸੀ। ਸਾਡੀ ਨੀਤੀ ਇਹ ਹੈ ਕਿ ਸਾਨੂੰ ਸਾਰੇ ਦੇਸ਼ਾਂ ਨਾਲ ਨਜ਼ਦੀਕੀ ਸਬੰਧ ਬਣਾਏ ਰੱਖਣੇ ਚਾਹੀਦੇ ਹਨ। ਰੱਖਣਾ ਪਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...