August 12, 2026, 8:46 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਈਜ਼ੂ ਨੂੰ ਈਦ-ਉਲ-ਫਿਤਰ ਦੀ ਦਿੱਤੀ ਵਧਾਈ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਈਜ਼ੂ ਨੂੰ ਈਦ-ਉਲ-ਫਿਤਰ ਦੀ ਦਿੱਤੀ ਵਧਾਈ, ਕਿਹਾ ਕੀ..

Published on

----------- Advertisement -----------

ਮਾਲਦੀਵ ਨਾਲ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਈਜ਼ੂ ਨੂੰ ਈਦ-ਉਲ-ਫਿਤਰ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਪੀਐਮ ਮੋਦੀ ਨੇ ਲਿਖਿਆ, “ਈਦ-ਉਲ-ਫਿਤਰ ਦਾ ਇਹ ਵਿਸ਼ੇਸ਼ ਅਵਸਰ ਦੁਨੀਆ ਭਰ ਦੇ ਲੋਕਾਂ ਨੂੰ ਹਮਦਰਦੀ, ਭਾਈਚਾਰਾ ਅਤੇ ਏਕਤਾ ਦੀ ਯਾਦ ਦਿਵਾਉਂਦਾ ਹੈ। ਇਹ ਇੱਕ ਸ਼ਾਂਤੀਪੂਰਨ ਅਤੇ ਸਮਾਵੇਸ਼ੀ ਸੰਸਾਰ ਲਈ ਜ਼ਰੂਰੀ ਹੈ।”

ਇਸਤੋਂ ਇਲਾਵਾ ਪੀਐਮ ਮੋਦੀ ਨੇ ਭਾਰਤ ਅਤੇ ਮਾਲਦੀਵ ਦਰਮਿਆਨ ਸਾਂਝੇ ਸੱਭਿਆਚਾਰ ਅਤੇ ਸੱਭਿਅਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਇਸ ਦੇ ਜ਼ਰੀਏ ਹੀ ਦੋਵੇਂ ਦੇਸ਼ ਲੰਬੇ ਸਮੇਂ ਤੋਂ ਇੱਕ ਦੂਜੇ ਨਾਲ ਜੁੜੇ ਹੋਏ ਹਨ।” ਮਾਲਦੀਵ ‘ਚ ਮੌਜੂਦ ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਪੀਐੱਮ ਮੋਦੀ ਦੇ ਵਧਾਈ ਸੰਦੇਸ਼ ਦੀ ਜਾਣਕਾਰੀ ਦਿੱਤੀ।


ਦੱਸ ਦਈਏ ਕਿ ਪੀਐਮ ਮੋਦੀ ਦਾ ਇਹ ਸੰਦੇਸ਼ ਅਜਿਹੇ ਸਮੇਂ ਆਇਆ ਹੈ ਜਦੋਂ ਪਿਛਲੇ ਕੁਝ ਮਹੀਨਿਆਂ ਤੋਂ ਮਾਲਦੀਵ ਨਾਲ ਰਿਸ਼ਤੇ ਚੁਣੌਤੀਪੂਰਨ ਰਹੇ ਹਨ। ਗੁਆਂਢੀ ਮੁਲਕ ਮੁਹੰਮਦ ਮੁਈਜ਼ੂ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ‘ਇੰਡੀਆ ਆਊਟ’ ਦੀ ਨੀਤੀ ਅਪਣਾਈ ਹੈ। ਇਸ ਤਹਿਤ ਉਥੇ ਮੌਜੂਦ 88 ਭਾਰਤੀ ਸੈਨਿਕਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ। ਸੈਨਿਕਾਂ ਦਾ ਪਹਿਲਾ ਜੱਥਾ ਪਿਛਲੇ ਮਹੀਨੇ ਵਾਪਸ ਪਰਤਿਆ ਸੀ। ਮਾਲਦੀਵ ਤੋਂ ਸਾਰੇ ਸੈਨਿਕਾਂ ਦੀ ਰਵਾਨਗੀ ਦੀ ਤਰੀਕ 10 ਮਈ ਤੈਅ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...