October 29, 2026, 4:53 am
----------- Advertisement -----------
HomeNewsNational-Internationalਲੜਕੀਆਂ ਦੇ ਵਿਆਹ ਦੀ ਉਮਰ 21 ਸਾਲ ਕਰਨ 'ਤੇ ਵਿਰੋਧ ਸ਼ੁਰੂ

ਲੜਕੀਆਂ ਦੇ ਵਿਆਹ ਦੀ ਉਮਰ 21 ਸਾਲ ਕਰਨ ‘ਤੇ ਵਿਰੋਧ ਸ਼ੁਰੂ

Published on

----------- Advertisement -----------
ਜੀਂਦ: ਕੁੱਝ ਦਿਨ ਪਹਿਲਾ ਭਾਰਤ ਸਰਕਾਰ ਨੇ ਲੜਕੀਆਂ ਦੇ ਵਿਆਹ ਦੀ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਦਾ ਫੈਸਲਾ ਲਿਆ ।ਸਰਕਾਰ ਦੇ ਇਸ ਫੈਸਲੇ ਦਾ ਸਭ ਪਾਸੇ ਸੁਆਗਤ ਕੀਤਾ ਗਿਆ। ਪਿੰਡ ਬੀਬੀਪੁਰ ਦੀ ਲਾਡੋ ਪੰਚਾਇਤ ਵੀ ਲੰਬੇ ਸਮੇਂ ਤੋਂ ਮੰਗ ਕਰ ਰਹੀ ਸੀ ਕਿ ਲੜਕੀਆਂ ਦੀ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕੀਤੀ ਜਾਵੇ।
ਇਸ ਬਾਰੇ ਪਿੰਡ ਬੀਬੀਪੁਰ ਦੇ ਸਾਬਕਾ ਸਰਪੰਚ ਸੁਨੀਲ ਜਾਗਲਾਨ ਨੇ ਇੱਕ ਬਿਆਨ ਦਿੱਤਾ ਹੈ ਉਹਨਾਂ ਦਾ ਕਹਿਣਾ ਹੈ ਕਿ ਕੁੱਝ ਫਰਜ਼ੀ ਆਗੂਆਂ ਅਤੇ ਕੁਝ ਵਿਅਕਤੀਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਟੀਮ ਲਾਡੋ ਉਨ੍ਹਾਂ ਨੂੰ ਚੂੜੀਆਂ ਭੇਜੇਗੀ ਤਾ ਜੋ ਇਸ ਬਾਰੇ ਇੱਕ ਵਾਰ ਫਿਰ ਤੋਂ ਸੋਚਿਆ ਜਾਵੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...