July 24, 2026, 7:20 pm
----------- Advertisement -----------
HomeNewsLatest Newsਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਨਾਲ ਸਬੰਧਤ...

ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਕੀਤੀ ਚਰਚਾ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੀਆਂ ਸਰਾਂਵਾਂ ’ਤੇ ਲਗਾਇਆ ਗਿਆ 12 ਫੀਸਦੀ ਜੀਐਸਟੀ ਵਾਪਸ ਲੈਣ ਦੀ ਮੰਗ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਲਈ ਵਿੱਤੀ ਪੈਕੇਜ ਦੀ ਮੰਗ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਹੈ।
ਦੱਸ ਦਈਏ ਕਿ ਕੇਂਦਰ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੀਆਂ ਸਰਾਵਾਂ ‘ਤੇ 12 ਫੀਸਦੀ ਵਸਤੂ ਅਤੇ ਸੇਵਾਵਾਂ ਟੈਕਸ ਲਗਾਇਆ ਹੈ ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਸੀ ਅਤੇ ਹਰਿਮੰਦਰ ਸਾਹਿਬ ਦੇ ਸ਼ਰਧਾਲੂਆਂ ‘ਤੇ ਮਾੜੇ ਪ੍ਰਭਾਵ ਦਾ ਹਵਾਲਾ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...