October 8, 2026, 1:07 pm
----------- Advertisement -----------
HomeNewsBreaking Newsਅੱਜ ਤੋਂ ਯੂਰਪ ਦੌਰੇ 'ਤੇ ਰਾਹੁਲ ਗਾਂਧੀ, 5 ਦਿਨਾਂ 'ਚ 4 ਦੇਸ਼ਾਂ...

ਅੱਜ ਤੋਂ ਯੂਰਪ ਦੌਰੇ ‘ਤੇ ਰਾਹੁਲ ਗਾਂਧੀ, 5 ਦਿਨਾਂ ‘ਚ 4 ਦੇਸ਼ਾਂ ਦੀ ਕਰਨਗੇ ਯਾਤਰਾ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਦੇਰ ਰਾਤ ਯੂਰਪ ਦੌਰੇ ‘ਤੇ ਰਵਾਨਾ ਹੋ ਗਏ। ਉਹ 6 ਸਤੰਬਰ ਤੋਂ 10 ਸਤੰਬਰ (5 ਦਿਨ) ਤੱਕ 4 ਯੂਰਪੀ ਦੇਸ਼ਾਂ ਫਰਾਂਸ, ਬੈਲਜੀਅਮ, ਨੀਦਰਲੈਂਡ ਅਤੇ ਨਾਰਵੇ ਦਾ ਦੌਰਾ ਕਰਨਗੇ। ਇਸ ਦੌਰਾਨ ਰਾਹੁਲ ਗਾਂਧੀ ਯੂਰਪੀ ਸੰਘ ਦੇ ਮੈਂਬਰਾਂ, ਭਾਰਤੀ ਭਾਈਚਾਰੇ ਦੇ ਲੋਕਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ, ਗਾਂਧੀ 7 ਸਤੰਬਰ ਨੂੰ ਬੈਲਜੀਅਮ ਦੀ ਰਾਜਧਾਨੀ ਬ੍ਰਸੇਲਜ਼ ‘ਚ ਯੂਰਪੀ ਸੰਘ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ। 8 ਸਤੰਬਰ ਨੂੰ ਉਹ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ।
9 ਸਤੰਬਰ ਨੂੰ ਪੈਰਿਸ ਵਿੱਚ ਲੇਬਰ ਯੂਨੀਅਨ ਆਫ ਫਰਾਂਸ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।
ਰਾਹੁਲ ਗਾਂਧੀ ਦਾ ਇਹ ਦੌਰਾ ਅਜਿਹੇ ਸਮੇਂ ‘ਚ ਹੋ ਰਿਹਾ ਹੈ ਜਦੋਂ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਜੀ-20 ਸੰਮੇਲਨ ਹੋ ਰਿਹਾ ਹੈ। ਉਹ ਸਿਖਰ ਸੰਮੇਲਨ ਖਤਮ ਹੋਣ ਤੋਂ ਇਕ ਦਿਨ ਬਾਅਦ 11 ਸਤੰਬਰ ਨੂੰ ਭਾਰਤ ਪਰਤਣਗੇ। ਇਸ ਦੇ ਨਾਲ ਹੀ ਭਾਰਤ ਜੋੜੋ ਯਾਤਰਾ ਦੇ ਇੱਕ ਸਾਲ ਪੂਰੇ ਹੋਣ ‘ਤੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਉਹ ਇਨ੍ਹਾਂ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਨਹੀਂ ਲੈਣਗੇ।
ਦੱਸ ਦਈਏ ਕਿ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਪਿਛਲੇ ਸਾਲ ਯਾਨੀ 7 ਸਤੰਬਰ 2022 ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਕੀਤੀ ਸੀ। ਇਹ 12 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਗਭਗ 4,000 ਕਿਲੋਮੀਟਰ ਦੀ ਯਾਤਰਾ ਕਰਨ ਤੋਂ ਬਾਅਦ 30 ਜਨਵਰੀ ਨੂੰ ਸ਼੍ਰੀਨਗਰ ਵਿੱਚ ਸਮਾਪਤ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...