September 23, 2026, 10:20 am
----------- Advertisement -----------
HomeNewsBreaking Newsਰਾਹੁਲ ਗਾਂਧੀ ਅੱਜ ਨਾਸਿਕ 'ਚ ਕਰਨਗੇ ਰੋਡ ਸ਼ੋਅ: ਤ੍ਰਿੰਬਕੇਸ਼ਵਰ ਮੰਦਿਰ 'ਚ ਕਰਨਗੇ...

ਰਾਹੁਲ ਗਾਂਧੀ ਅੱਜ ਨਾਸਿਕ ‘ਚ ਕਰਨਗੇ ਰੋਡ ਸ਼ੋਅ: ਤ੍ਰਿੰਬਕੇਸ਼ਵਰ ਮੰਦਿਰ ‘ਚ ਕਰਨਗੇ ਪੂਜਾ, ਤਿੰਨ ਦਿਨਾਂ ਬਾਅਦ ਸਮਾਪਤ ਹੋਵੇਗੀ ਨਿਆਂ ਯਾਤਰਾ

Published on

----------- Advertisement -----------

ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਮਹਾਰਾਸ਼ਟਰ ਵਿੱਚ ਅੰਤਿਮ ਪੜਾਅ ਵਿੱਚ ਦਾਖ਼ਲ ਹੋ ਗਈ ਹੈ। ਅੱਜ ਰਾਹੁਲ ਨਾਸਿਕ ‘ਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ ਬਾਅਦ ਕਿਸਾਨਾਂ ਨਾਲ ਮੁਲਾਕਾਤ ਕਰਨਗੇ।
ਇਸ ਦੇ ਨਾਲ ਹੀ ਦੁਪਹਿਰ ਬਾਅਦ ਰਾਹੁਲ ਗਾਂਧੀ ਨਾਸਿਕ ਦੇ 12 ਜਯੋਤਿਰਲਿੰਗਾਂ ਵਿੱਚੋਂ ਇੱਕ ਤ੍ਰਿੰਬਕੇਸ਼ਵਰ ਮੰਦਰ ਜਾਣਗੇ। ਇਸ ਤੋਂ ਪਹਿਲਾਂ ਨਿਆਂ ਯਾਤਰਾ ਦੌਰਾਨ ਰਾਹੁਲ ਦੇਵਘਰ ‘ਚ ਬੈਦਿਆਨਾਥ ਧਾਮ, ਵਾਰਾਣਸੀ ‘ਚ ਕਾਸ਼ੀ ਵਿਸ਼ਵਨਾਥ ਅਤੇ ਉਜੈਨ ‘ਚ ਮਹਾਕਾਲ ਦੇ ਦਰਸ਼ਨ ਕਰ ਚੁੱਕੇ ਹਨ।
ਭਾਰਤ ਜੋੜੋ ਨਿਆਂ ਯਾਤਰਾ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋਈ ਸੀ। ਲਗਭਗ 6700 ਕਿਲੋਮੀਟਰ ਲੰਬੀ ਯਾਤਰਾ 15 ਮਾਰਚ ਨੂੰ ਠਾਣੇ ਵਿੱਚ ਦਾਖਲ ਹੋਵੇਗੀ। ਠਾਣੇ ‘ਚ ਆਪਣੇ ਠਹਿਰਾਅ ਦੌਰਾਨ ਰਾਹੁਲ ਗਾਂਧੀ ਮਰਾਠਾ ਯੋਧਾ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਸਮਾਜ ਸੁਧਾਰਕ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ‘ਤੇ ਸ਼ਰਧਾਂਜਲੀ ਭੇਟ ਕਰਨਗੇ।ਯਾਤਰਾ ਦੀ ਸਮਾਪਤੀ 17 ਮਾਰਚ ਨੂੰ ਮੁੰਬਈ ਵਿੱਚ ਰੈਲੀ ਨਾਲ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...